08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਗਰ ਕੀਰਤਨ ਸਜਾਇਆ <br/>

Ad Position 21
No active advertisement
ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਜਾਏ ਨਗਰ ਕੀਰਤਨ ਦੌਰਾਨ ਅਗਵਾਈ ਕਰਦੇ ਪੰਜ ਪਿਆਰੇ ਨਾਲ ਪ੍ਰਬੰਧਕ ਅਤੇ ਸੰਗਤ | ਤਸਵੀਰ: ਰਣਧੀਰ ਸਿੰਘ ਮਹੋਲੀ <br/> 05-11-2025
ਅਹਿਮਦਗੜ੍ਹ, 4 ਨਵੰਬਰ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ੍ਹ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਰਵਾਨਾ ਹੋਇਆ ਨਗਰ ਕੀਰਤਨ ਗੱਤਕਾ ਪਾਰਟੀਆਂ, ਬੈਂਡ ਬਾਜਿਆਂ, ਸਕੂਲੀ ਵਿਦਿਆਰਥੀਆਂ ਤੇ ਸ਼ਹਿਰ ਦੇ ਵੱਖ-ਵੱਖ ਗੁਜ਼ਾਰਾਂ ਵਿਚ ਦੀ ਹੁੰਦਾ ਹੋਇਆ ਨਿਜ ਅਸਥਾਨ 'ਤੇ ਪਰਤਿਆ | ਇਸ ਮੌਕੇ ਪ੍ਰਧਾਨ ਗੁਲਾਬ ਸਿੰਘ, ਨਿਹਾਲ ਸਿੰਘ ਉੱਭੀ, ਮੋਹਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਜਗਵੰਤ ਸਿੰਘ ਜੱਗੀ, ਕੁਲਵੰਤ ਸਿੰਘ ਸੋਹਲ, ਤਰਲੋਚਨ ਸਿੰਘ ਚਾਪੜਾ, ਅਵਤਾਰ ਸਿੰਘ ਜੱਸਲ, ਬਘੇਲ ਸਿੰਘ ਉੱਭੀ, ਹਰਦੀਪ ਸਿੰਘ ਹੂੰਝਣ, ਰਣਜੀਤ ਸਿੰਘ ਬਿੱਟੂ, ਕੀਰਤਨ ਸਿੰਘ, ਅਮਰ ਸਿੰਘ ਸਰਾਓ, ਸਾਧੂ ਸਿੰਘ, ਕੁਲਦੀਪ ਸਿੰਘ ਖਾਲਸਾ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਰੁਪਿੰਦਰ ਸਿੰਘ ਬ੍ਰਹਮਪੁਰੀ, ਬੇਅੰਤ ਸਿੰਘ ਸਰਾਂਓ, ਬਲਜੀਤ ਸਿੰਘ ਬਾਲੀ, ਟਰੱਕ ਯੂਨੀਅਨ ਪ੍ਰਧਾਨ ਮਨਿੰਦਰਪਾਲ ਸਿੰਘ, ਗੁਰਕਿ੍ਪਾਲ ਸਿੰਘ ਲਵੀ, ਦਵਿੰਦਰ ਸਿੰਘ ਕਾਕਾ, ਗੁਰਮੀਤ ਸਿੰਘ ਉੱਭੀ, ਪਿ੍ੰਸੀਪਲ ਕੋਮਲਪ੍ਰੀਤ ਕੌਰ ਮਾਵੀ, ਡਾਇਰੈਕਟਰ ਭੁਪਿੰਦਰ ਕੌਰ ਪੰਧੇਰ, ਮੇਜਰ ਸਿੰਘ, ਨਿਰਮਲ ਸਿੰਘ ਪੰਧੇਰ, ਸਿੰਦਰਪਾਲ ਸਿੰਘ ਪੰਧੇਰ, ਜਸਵਿੰਦਰ ਸਿੰਘ ਜੱਸੀ, ਇੰਦਰ ਘਟੌੜਾ, ਕੀਰਤਨ ਸਿੰਘ, ਦਰਸ਼ਨ ਸਿੰਘ ਸੌਦ, ਜਸਕਰਨ ਸਿੰਘ ਸੋਢੀ, ਦਲਜੀਤ ਸਿੰਘ ਗਲੋਬਲ, ਗੁਰਸ਼ਰਨ ਸਿੰਘ ਸੋਨੀ , ਮਨਿੰਦਰਜੀਤ ਸਿੰਘ, ਕੁਲਦੀਪ ਸਿੰਘ ਗਰਚਾ, ਹਰਵਿੰਦਰ ਸਿੰਘ ਖਾਲਸਾ, ਮਜੋਰ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਜਸਪ੍ਰੀਤ ਸਿੰਘ ਉੱਭੀ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਵਿਕਾਸ ਕਿ੍ਸ਼ਨ, ਸੀਨੀਅਰ ਮੀਤ ਪ੍ਰਧਾਨ ਜਗਵੰਤ ਸਿੰਘ ਜੱਗੀ, ਸਾਬਕਾ ਨਗਰ ਕੌਂਸਲ ਪ੍ਰਧਾਨ ਵਿਕਾਸ ਟੰਡਨ, ਅਕਾਲੀ ਦਲ ਪ੍ਰਧਾਨ ਕੁਲਵੰਤ ਸਿੰਘ ਸੋਹਲ ਅਤੇ ਅਵਤਾਰ ਸਿੰਘ ਜੱਸਲ, ਕਾਂਗਰਸ ਪ੍ਰਧਾਨ ਦੀਪਕ ਸ਼ਰਮਾ, ਸੋਸ਼ਲ ਵੈਲਫੇਅਰ ਤੋਂ ਡਾ. ਸੁਨੀਤ ਹਿੰਦ ਤੇ ਤਰਸੇਮ ਗਰਗ ਵਲੋਂ ਨਗਰ ਕੀਰਤਨ ਵਿਚ ਹਾਜ਼ਰੀ ਲਗਾਉਂਦੇ ਹੋਏ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਸਕੂਲ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ <br/>
Ad Position 24