ਗੁਰੂ ਨਾਨਕ ਕੰਨਿਆ ਸਕੂਲ ਦੀਆਂ ਵੱਖ-ਵੱਖ ਖੇਤਰਾਂ ਵਿਚ ਮੈਡਲ ਜਿੱਤਣ ਵਾਲੀਆਂ ਮੋਹਰੀ ਵਿਦਿਆਰਥਣਾਂ ਸਨਮਾਨਿਤ <br/>
ਗੁਰੂ ਨਾਨਕ ਕੰਨਿਆ ਮਹਾਂਵਿਦਿਆਲਾ ਅਹਿਮਦਗੜ੍ਹ ਵਿਖੇ ਡਾਇਰੈਕਟਰ ਭੁਪਿੰਦਰ ਕੌਰ ਪੰਧੇਰ, ਪਿੰ੍ਰਸੀਪਲ ਕੋਮਲਪ੍ਰੀਤ ਕੌਰ ਮਾਵੀ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਕਵਿਤਾ, ਦਸਤਾਰ, ਵਾਰਤਾਲਾਪ ਅਤੇ ਕੁਇਜ਼ ਮੁਕਾਬਲਿਆਂ ਦੀਆਂ ਮੋਹਰੀ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਨਾਲ ਸਕੂਲ ਸਟਾਫ਼ ਅਮਰਪ੍ਰੀਤ ਕੌਰ ਮਨਿੰਦਰ ਕੌਰ ਆਦਿ | ਤਸਵੀਰ: ਰਣਧੀਰ ਸਿੰਘ ਮਹੋਲੀ
<br/>
23-11-2025