29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਅਮਨ ਅਰੋੜਾ ਨੂੰ ਮੰਗ ਪੱਤਰ ਸੌਂਪਿਆ <br/>

Ad Position 21
No active advertisement
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ ਨੂੰ ਮੰਗ ਪੱਤਰ ਸੌਂਪਦੇ ਹੋਏ | ਤਸਵੀਰ: ਭੁੱਲਰ <br/> 06-12-2025
ਸੁਨਾਮ ਊਧਮ ਸਿੰਘ ਵਾਲਾ, 5 ਦਸੰਬਰ (ਭੁੱਲਰ, ਧਾਲੀਵਾਲ) - ਖਾਲਸ ਪ੍ਰੇਮ ਮਾਰਗ ਬਿਮਾਰ ਗਊਆਂ ਦਾ ਪਿੰਗਲਵਾੜਾ ਵਲੋਂ ਮੈਨੇਜਰ ਵਿਕਰਮਜੀਤ ਸਿੰਘ ਵਿੱਕੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ਗਊਆਂ ਨੂੰ ਮੀਂਹ ਹਨੇਰੀ ਅਤੇ ਧੁੱਪ ਤੋਂ ਬਚਾਉਣ ਲਈ ਸ਼ੈੱਡ ਪਾਉਣ ਲਈ ਗਰਾਂਟ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਉਕਤ ਗਊਸ਼ਾਲਾ 'ਚ ਵੱਡੀ ਗਿਣਤੀ 'ਚ ਬਿਮਾਰ ਗਊਆਂ ਹਨ | ਜਿਨ੍ਹਾਂ ਦੇ ਇਲਾਜ ਕਰਵਾਇਆ ਜਾ ਰਿਹਾ ਹੈ ਪਰ ਇਨ੍ਹਾਂ ਦੇ ਧੁੱਪ ਅਤੇ ਮੀਂਹ ਹਨੇਰੀ ਤੋਂ ਬਚਣ ਲਈ ਕੋਈ ਜਗ੍ਹਾ ਨਹੀ | ਇਸ ਮੌਕੇ ਸਰਪ੍ਰਸਤ ਜੋਗਿੰਦਰ ਸਿੰਘ ਸਾਰੋਂ, ਪ੍ਰਧਾਨ ਸ਼ਾਮ ਲਾਲ ਬਾਂਸਲ, ਸੱਤ ਪਾਲ, ਅਸ਼ੋਕ ਕੁਮਾਰ ਸਿੰਗਲਾ, ਕਿ੍ਸ਼ਨ ਸੰਦੋਹਾ, ਡਾ ਗਗਨਦੀਪ ਸਿੰਘ, ਡਾ, ਰਸਵੀਰ ਸਿੰਘ, ਡਾ, ਗੁਰਪ੍ਰੀਤ ਸਿੰਘ, ਡਾ, ਬਿਮਲ, ਹਰਜਿੰਦਰ ਸਿੰਘ, ਨਛੱਤਰ ਸਿੰਘ ਅਤੇ ਡਾ ਸੱਤ ਪਾਲ ਗਰਗ ਆਦਿ ਮੌਜੂਦ ਹਨ |

Ad Position 22
No active advertisement
ਪਿਛਲੀ ਖ਼ਬਰ ਏਡਿਡ ਕਾਲਜ ਅਧਿਆਪਕਾਂ ਦੀ ਤਨਖ਼ਾਹਾਂ ਦੀ ਗਰਾਂਟ ਜਾਰੀ ਨਾ ਕਾਰਨ 'ਤੇ ਵਿੱਤ ਮੰਤਰੀ ਦੀ ਰਿਹਾਇਸ਼ 'ਤੇ ਰੋਸ ਪ੍ਰਦਰਸ਼ਨ 12... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਦੋ ਕਾਂਗਰਸ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਉਪਰੰਤ ਸਮਰਥਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰ...
Ad Position 24