29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮੂਲੋਵਾਲ ਦੇ ਬਲਾਕ ਸੰਮਤੀ ਲਈ ਉਮੀਦਵਾਰ ਗੁਰਮੀਤ ਕੌਰ ਨੇ ਭਰੇ ਕਾਗ਼ਜ਼

Ad Position 21
No active advertisement
ਅਜੀਤ ਡੈਸਕ 06-12-2025

ਮੂਲੋਵਾਲ, 5 ਦਸੰਬਰ (ਰਤਨ ਸਿੰਘ ਭੰਡਾਰੀ) - ਪਿੰਡ ਮੂਲੋਵਾਲ ਅਲਾਲ ਤੋਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਸਰਬ ਸਾਂਝੇ ਉਮੀਦਵਾਰ ਗੁਰਮੀਤ ਕੌਰ ਪਤਨੀ ਪਰਮਜੀਤ ਸਿੰਘ ਨੂੰ ਬਲਾਕ ਸੰਮਤੀ ਮੈਂਬਰ ਦੇ ਤੌਰ 'ਤੇ ਕਾਗ਼ਜ਼ ਦਾਖ਼ਲ ਕਰਵਾਏ | ਇਸ ਮੌਕੇ ਪਰਮਜੀਤ ਸਿੰਘ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਤੋਂ ਮਿਲੇ ਭਰਪੂਰ ਹੁੰਗਾਰੇ ਤੋਂ ਉਤਸ਼ਾਹਿਤ ਹਾਂ | ਉਨ•ਾਂ ਸਾਰੀਆਂ ਰਾਜਨੀਤਕ ਪਾਰਟੀਆਂ ਤੋਂ ਮਿਲੇ ਸਹਿਯੋਗ ਅਤੇ ਭਰੋਸੇ ਲਈ ਧੰਨਵਾਦ ਕੀਤਾ | ਇਸ ਮੌਕੇ ਜਗਪਾਲ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ, ਮੱਖਣ ਸਿੰਘ ਪ੍ਰਧਾਨ ਸਹਿਕਾਰੀ ਸਭਾ ਮੂਲੋਵਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੂੰ ਝਕਾਨੀ ਦੇ ਕੇ ਛਾਜਲੀ ਸਟੇਸ਼ਨ ਦੇ ਰੇਲਵੇ ਟਰੈਕ 'ਤੇ ਕਿਸਾਨਾਂ ਨੇ ਲਾਇਆ ਧਰਨਾ <br/> ਅਗਲੀ ਖ਼ਬਰ ਸਟੇਟ ਪੱਧਰੀ ਹਾਕੀ ਖਿਡਾਰੀ ਦਾ ਸਨਮਾਨ <br/>
Ad Position 24