ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਜ਼ੋਨ ਅਕੋਈ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪਿਆਰ ਸਿੰਘ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਆਮ ਆਦਮੀ ਪਾਰਟੀ ਉਮੀਦਵਾਰ ਗੁਰਪਿਆਰ ਸਿੰਘ ਘਰ-ਘਰ ਜਾ ਕੇ ਵੋਟਾਂ ਮੰਗਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 07-12-2025
ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਬਲਾਕ ਸੰਮਤੀ ਜ਼ੋਨ ਅਕੋਈ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪਿਆਰ ਸਿੰਘ ਨੇ ਪਿੰਡ ਥਲੇਸਾਂ, ਗੁਰਦਾਸਪੁਰ ਬਸਤੀ ਅਤੇ ਅਕੋਈ ਸਾਹਿਬ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਤੋਂ ਵੋਟਾਂ ਮੰਗੀਆਂ | ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਂਦਿਆਂ ਉਨ੍ਹਾਂ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਲੋਕਾਂ ਨੂੰ ਗਿਣਿਆਈਆਂ | ਲੋਕਾਂ ਨੇ ਆਪ ਉਮੀਦਵਾਰ ਨੂੰ ਪੂਰੀ ਹਮਾਇਤ ਦਾ ਵਿਸ਼ਵਾਸ ਦਿਵਾਇਆ | ਗੁਰਪਿਆਰ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜ਼ੋਨ ਅਕੋਈ ਸਾਹਿਬ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸੰਮਤੀ ਜ਼ੋਨ ਪੰਜਗਰਾਈਆਂ ਤੋਂ ਅਕਾਲੀ ਉਮੀਦਵਾਰ ਸਿੱਧੂ ਨੇ ਚੋਣ ਮੁਹਿੰਮ ਵਿੱਢੀ <br/> ਅਗਲੀ ਖ਼ਬਰ ਹਰਪਾਲ ਸਿੰਘ ਬਡਰੁੱਖਾ 'ਆਪ' ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਹੋਏ ਸ਼ਾਮਿਲ <br/>
Ad Position 24
No active advertisement