08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਚਲਾਨ ਦਾ ਭੁਗਤਾਨ ਨਾ ਕਰਨ ਵਾਲੇ ਵਾਹਨ ਕੀਤੇ ਜਾਣਗੇ ਬਲੈਕ ਲਿਸਟ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਸੰਗਰੂਰ, 7 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਚਲਾਨ ਕੀਤੇ ਜਾਂਦੇ ਹਨ ਤੇ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿਚ ਵਿਭਾਗ ਵੱਲੋਂ ਸਬੰਧਿਤ ਵਾਹਨਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ | ਉਨ੍ਹ•ਾਂ ਕਿਹਾ ਕਿ ਵਾਹਨ ਬਲੈਕਲਿਸਟ ਹੋਣ ਕਾਰਨ ਸਬੰਧਿਤ ਵਾਹਨ ਮਾਲਕ ਕਿਸੇ ਵੀ ਤਰ•ਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟ੍ਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦਾ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਗੁਲਾੜੀ ਤੋਂ ਤੇਜਵੀਰ ਸਿੰਘ ਠਸਕਾ ਸਰਬਸੰਮਤੀ ਨਾਲ ਮੈਂਬਰ ਚੁਣੇ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਾਂਗ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਕਰੇਗੀ ਸ਼ਾਨਦਾਰ ਪ੍ਰਦਰਸ਼ਨ-ਢੀਂਗਰਾ,...
Ad Position 24