08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਦੀ ਹੋਈ ਮੀਟਿੰਗ <br/>

Ad Position 21
repet_subhas-goyals [Copy P29]
ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ ਭੱਟੀ ਸਾਬਕਾ ਸੈਨਿਕਾਂ ਨਾਲ ਮੀਟਿੰਗ ਕਰਨ ਉਪਰੰਤ | ਤਸਵੀਰ: ਮੁਹੰਮਦ ਹਨੀਫ਼ ਥਿੰਦ <br/> 08-12-2025
ਮਲੇਰਕੋਟਲਾ, 7 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਅੱਜ ਜ਼ਿਲ੍ਹ•ਾ ਮਲੇਰਕੋਟਲਾ ਦੇ ਇੰਡੀਅਨ ਐਕਸ ਸਰਵਿਸ ਲੀਗ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਮਹੀਨਾਵਾਰ ਮੀਟਿੰਗ ਕੀਤੀ ਗਈ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲ•ੇ ਦੇ ਸਾਬਕਾ ਸੈਨਿਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਮੀਟਿੰਗ ਦੌਰਾਨ ਨਵਾਂ ਦਫ਼ਤਰ ਬਣਾਉਣ ਲਈ, ਕੰਟੀਨ ਅਤੇ ਈ.ਸੀ.ਐੱਚ. ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪੀ.ਐੱਨ.ਬੀ. ਬੈਂਕ ਦੇ ਸਟਾਫ਼ ਵਲੋਂ ਡੀ.ਐੱਸ.ਪੀ. ਅਕਾਊਾਟ ਤੋਂ ਡੀ.ਪੀ.ਏ. ਅਕਾਊਾਟ ਦੇ ਫਾਰਮ ਵੀ ਭਰੇ ਗਏ | ਇਸ ਮੌਕੇ ਕੈਪਟਨ ਦਰਸ਼ਨ ਸਿੰਘ ਅਤੇ ਕੈਪਟਨ ਸ਼ਮਸ਼ੇਰ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਹੋਇਆਂ ਲੀਗ ਨਾਲ ਵਧ ਤੋਂ ਵਧ ਸਾਬਕਾ ਸੈਨਿਕਾਂ ਨੂੰ ਨਾਲ ਜੋੜਨ ਲਈ ਬੇਨਤੀ ਕੀਤੀ | ਸੂਬੇਦਾਰ ਹਰਬੰਸ ਸਿੰਘ ਨੇ ਨਵੇਂ ਮੈਂਬਰਾਂ ਦੇ ਲੀਗ ਦੇ ਫਾਰਮ ਵੀ ਭਰੇ ਗਏ ਅਤੇ ਅੰਤ ਵਿਚ ਕੈਪਟਨ ਬਲਦੇਵ ਸਿੰਘ ਭੱਟੀ ਵਲੋਂ ਮੀਟਿੰਗ ਦੌਰਾਨ ਪਹੁੰਚੇ ਸਾਬਕਾ ਸੈਨਿਕਾਂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਇਨਾਮ ਵੰਡ ਸਮਾਰੋਹ ਸਕੂਲ ਖੇੜੀ ਕਲਾਂ ਦਾ <br/> ਅਗਲੀ ਖ਼ਬਰ ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ <br/>
Ad Position 24