29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਕਿਸਾਨ ਦੀ ਬੇਟੀ ਅਮੀਸ਼ਾ ਨੈਨ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਰਿਕਾਰਡ ਜਿੱਤ ਹਾਸਿਲ ਕੀਤੀ <br/>

Ad Position 21
No active advertisement
ਅਜੀਤ ਡੈਸਕ 18-12-2025
ਮੂਨਕ, 17 ਦਸੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੀਆਂ ਪੰਚਾਇਤੀ ਚੋਣਾਂ ਦੌਰਾਨ ਹਲਕਾ ਲਹਿਰਾ ਗਾਗਾ ਦੇ ਅਣਦਾਣਾ ਜੌਨ ਤੋਂ ਕਿਸਾਨ ਦੀ ਪੜ੍ਹੀ ਲਿਖੀ ਬੇਟੀ ਅਮੀਸ਼ਾ ਨੈਨ ਸਪੁੱਤਰੀ ਦਿਲਬਾਗ ਸਿੰਘ ਵਾਸੀ ਭੁੱਲਣ ਨੇ ਆਜ਼ਾਦ ਉਮੀਦਵਾਰ ਵਜੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤ ਕੇ ਆਪਣੇ ਮਾਤਾ ਪਿਤਾ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਅਮੀਸ਼ਾ ਨੈਨ ਨੇ ਕੁੱਲ 11835 ਵੋਟਾਂ ਵਿਚੋਂ 6567 ਵੋਟਾਂ ਨਾਲ ਜਿੱਤ ਹਾਸਲ ਕਰ ਕੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਰ ਮਤੀ, ਕਾਂਗਰਸ ਪਾਰਟੀ ਦੀ ਚਰਨਜੀਤ ਕੌਰ ਤੇ ਅਜਾਦ ਉਮੀਦਵਾਰ ਰਾਜ ਰਾਣੀ ਨੂੰ ਭਾਰੀ ਗਿਣਤੀ ਨਾਲ ਹਰਾ ਕੇ ਜਿੱਤ ਪ੍ਰਾਪਤ ਕਰਨ ਵਿਚ ਸਫਲਤਾ ਕੀਤੀ ਹੈ | ਇਸ ਜਿੱਤ ਦੀ ਖ਼ੁਸ਼ੀ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਖ਼ੁਸ਼ੀ ਮਨਾਈ ਗਈ | ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਤੇ ਸਮਰਥਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਤੌਜ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਿਲੀ ਸ਼ਾਨਦਾਰ ਜਿੱਤ ਨੂੰ ਲੈ ਕੇ ਖ਼ੁਸ਼ੀ ਤੇ ਜਸ਼ਨ ਦਾ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਮਾਝੀ ਜ਼ੋਨ ਤੋਂ ਕਾਂਗਰਸ ਦੀ ਸੰਦੀਪ ਕੌਰ 1915 ਵੋਟਾਂ ਨਾਲ 'ਆਪ ਦੀ ਜਗਜੀਤ ਕੌਰ ਨੂੰ ਦਿੱਤੀ ਮਾਤ...
Ad Position 24