ਗੁਰੂਕੁਲ ਗਲੋਬਲ ਕਰੀਐਂਜਾ ਸਕੂਲ ਖਨੌਰੀ ਵਲੋਂ ਸਾਲਾਨਾ 'ਸਰਗਮ' ਸਮਾਗਮ ਅਮਿੱਟ ਯਾਦਾਂ ਛੱਡਦਾ ਸਮਾਪਤ
ਖਨੌਰੀ ਦੇ ਗੁਰੂਕੁਲ ਗਲੋਬਲ ਕਰੀਐਂਜਾ ਸਕੂਲ ਵਲੋਂ 'ਸਰਗਮ 2025' ਬੈਨਰ ਹੇਠ ਕਰਵਾਏ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀ ਭੰਗੜਾ ਪਾਉਂਦੇ ਹੋਏ (ਵਿਚਕਾਰ) ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਤੇ (ਸੱਜੇ) ਮੁੱਖ ਮਹਿਮਾਨ ਗੌਰਵ ਗੋਇਲ ਸਮਾਗਮ 'ਚ ਪਹੁੰਚੇ ਪਤਵੰਤਿਆਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰਾਂ: ਬਲਵਿੰਦਰ ਸਿੰਘ ਥਿੰਦ
<br/>
19-12-2025