ਆਮ ਆਦਮੀ ਪਾਰਟੀ ਦੇ ਬਲਵੀਰ ਸਿੰਘ ਮਾਨ ਭਾਰੀ ਵੋਟਾਂ ਦੇ ਫ਼ਰਕ ਨਾਲ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤੇ <br/>
ਆਮ ਆਦਮੀ ਪਾਰਟੀ ਵਲੋਂ ਭਾਰੀ ਵੋਟਾਂ ਦੇ ਫ਼ਰਕ ਨਾਲ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤੇ ਬਲਵੀਰ ਸਿੰਘ ਮਾਨ ਨੂੰ ਸਨਮਾਨਿਤ ਕਰਨ ਸਮੇਂ ਕੁਲਦੀਪ ਕੌਰ ਕੰਡਾ 'ਆਪ' ਆਗੂ | ਤਸਵੀਰ : ਮੇਜਰ ਸਿੰਘ ਸਿੱਧੂ
<br/>
21-12-2025