03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੱਤਰਕਾਰ ਹਰਿੰਦਰ ਬਾਜਵਾ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 22-12-2025
ਸੰਗਰੂਰ, 21 ਦਸੰਬਰ (ਅਮਨਦੀਪ ਸਿੰਘ ਬਿੱਟਾ)-ਰੋਜ਼ਾਨਾ 'ਅਜੀਤ' ਸਮਾਚਾਰ ਦੇ ਸੰਗਰੂਰ ਤੋਂ ਪੱਤਰਕਾਰ ਹਰਿੰਦਰ ਸਿੰਘ ਬਾਜਵਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ. ਪਰਮਜੀਤ ਸਿੰਘ ਬਾਜਵਾ (65) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਸੰਗਰੂਰ ਦੀਆਂ ਵੱਖ-ਵੱਖ ਰਾਜਨੀਤਕ, ਸਮਾਜਕ, ਧਾਰਮਿਕ ਸ਼ਖ਼ਸੀਅਤਾਂ ਨੇ ਬਾਜਵਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 22 ਦਸੰਬਰ ਨੂੰ ਉਭਾਵਾਲ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਸਵੇਰੇ 11.30 ਵਜੇ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਖੇਤੀ ਵਿਰਾਸਤ ਮਿਸ਼ਨ ਵਲੋਂ ਪੰਜ ਰੋਜ਼ਾ ਚੇਤਨਾ ਯਾਤਰਾ ਲੌਂਗੋਵਾਲ ਤੋਂ ਸ਼ੁਰੂ <br/> ਅਗਲੀ ਖ਼ਬਰ ਡੀ. ਟੀ. ਐੱਫ. ਦੀ 36ਵੀਂ ਵਜ਼ੀਫ਼ਾ ਪ੍ਰੀਿਖ਼ਆ ਸਫ਼ਲਤਾ ਪੂਰਵਕ ਸੰਪੰਨ <br/>
Ad Position 24