07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਭਾਰਤੀ ਅੰਬੇਡਕਰ ਮਿਸ਼ਨ ਖੇੜੀ ਚੰਦਵਾ ਵਿਖੇ ਅੱਖਾਂ ਦਾ ਕੈਂਪ ਅੱਜ-ਕਾਂਗੜਾ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਸੰਗਰੂਰ, 23 ਦਸੰਬਰ (ਅਮਨਦੀਪ ਸਿੰਘ ਬਿੱਟਾ)- ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਮਿਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਕੌਮ ਦੇ ਮਹਾਨ ਸ਼ਹੀਦ ਰੰਗਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 24 ਦਸੰਬਰ ਨੂੰ ਖੇੜੀ ਚੰਦਵਾ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਕੈਪ ਲਗਾਇਆ ਜਾ ਰਿਹਾ ਹੈ | ਗਲੋਬਲ ਹਸਪਤਾਲ ਸੰਗਰੂਰ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾ ਦੀ ਅੱਖਾਂ ਦਾ ਚੈੱਕਅਪ ਕਰੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਮੌਕੇ ਜਗਸੀਰ ਸਿੰਘ ਖੇੜੀ ਚੰਦਵਾ, ਡਾ. ਰਜਿੰਦਰ ਕੁਮਾਰ, ਡਾ. ਗੁਰਦੀਪ ਸਿੰਘ ਬਿੱਟੂ, ਡਾ. ਕਿ੍ਸ਼ਨ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ 'ਚ ਅਕਾਲੀ ਦਲ ਲਈ ਫਿਰ ਤੋਂ ਜਾਗਿਆ ਮੋਹ-ਭੀਮ ਵੜੈਚ ਅਗਲੀ ਖ਼ਬਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24