02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਧਾਰਮਿਕ ਸਮਾਗਮ ਭਲਕੇ

Ad Position 21
No active advertisement
ਅਜੀਤ ਡੈਸਕ 25-12-2025
ਸ਼ੇਰਪੁਰ, 24 ਦਸੰਬਰ (ਖੇੜੀ) - ਇਲਾਕੇ ਦੀ ਉੱਘੀ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਰਪੰਚ ਸੰਤ ਬਾਬਾ ਜਗਜੀਤ ਸਿੰਘ ਭੋਰਾ ਸਾਹਿਬ ਕਲੇਰਾਂ ਵਾਲਿਆਂ ਵਲੋਂ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਅਤੇ ਹਜ਼ਾਰਾਂ ਸਿੰਘਾਂ-ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਚਾਹ, ਬਰੈਡ ਪਕੌੜੇ ਦੇ ਲੰਗਰ ਕਾਤਰੋਂ ਸੜਕ ਨੇੜੇ ਐੱਚ.ਡੀ.ਐਫ.ਸੀ. ਬੈਂਕ ਸ਼ੇਰਪੁਰ ਵਿਖੇ 26 ਦਸੰਬਰ ਨੂੰ ਲਗਾਏ ਜਾਣਗੇ | ਸੰਤ ਕਲੇਰਾਂ ਨੇ ਕਿਹਾ ਕਿ ਪੋਹ ਮਹੀਨੇ ਦੀ ਦਾਸਤਾਨ ਦੀ ਉਦਾਹਰਨ ਦੁਨੀਆ ਦੇ ਇਤਿਹਾਸ 'ਚ ਕਿਧਰੇ ਵੀ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਜ਼ਬਰ ਤੇ ਜ਼ੁਲਮ ਨੂੰ ਖ਼ਤਮ ਕਰਨ ਲਈ ਬੇਅੰਤ ਸਿੰਘਾਂ ਅਤੇ ਸਿੰਘਣੀਆਂ ਨੇ ਸ਼ਹਾਦਤਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਕਾਨੂੰਗੋਆਂ ਦਾ ਵਫ਼ਦ ਵਧੀਕ ਮੁੱਖ ਸਕੱਤਰ ਨੂੰ ਮਿਲਿਆ <br/> ਅਗਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24
No active advertisement