07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਨੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-12-2025
ਸੰਗਰੂਰ, 24 ਦਸੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਜਪੁਜੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਤੋਂ ਬਾਅਦ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਦੌਰਾਨ ਜ਼ਿਲ੍ਹਾ ਸੈਸ਼ਨ ਜੱਜ ਸ਼੍ਰੀ ਮੁਨੀਸ਼ ਸਿੰਗਲ ਨੇ ਜੁਡੀਸ਼ੀਅਲ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਮੂਲੀਅਤ ਕੀਤੀ ਅਤੇ ਖ਼ੁਦ ਲੰਗਰ ਦੀ ਸੇਵਾ ਕੀਤੀ | ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਉਨ੍ਹਾਂ ਇਸ ਸ਼ਹੀਦੀ ਨੂੰ ਸੰਸਾਰ ਦੀ ਮਹਾਨ ਸ਼ਹੀਦੀ ਦੱਸਿਆ | ਇਸ ਮੌਕੇ ਪੰਜਾਬ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ, ਜ਼ਿਲ੍ਹਾ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਸੈਕਟਰੀ ਸਿਮਰਨਦੀਪ ਸਿੰਘ ਬਲੱਗਨ, ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ, ਦਲਜੀਤ ਸਿੰਘ ਸੇਖੋਂ, ਯੋਗੇਸ਼ ਗੁਪਤਾ, ਜਗਮੀਤ ਸਿੰਘ ਉਪ ਪ੍ਰਧਾਨ, ਜੂਹੀ ਕੌਸ਼ਲ ਉਪ ਪ੍ਰਧਾਨ, ਹਰਸਿਮਰਨ ਸਿੰਘ ਥਿੰਦ ਜੁਆਇੰਟ ਸੈਕਟਰੀ, ਗੁਰਬਚਨ ਸਿੰਘ ਨਹਿਲ, ਬੇਅੰਤ ਸਿੰਘ ਛਾਜਲੀ, ਸੰਜੀਵ ਕੁਮਾਰ ਗੋਇਲ, ਬਿਕਰਮਜੀਤ ਸਿੰਘ ਖ਼ਜ਼ਾਨਚੀ, ਮਨੀਸ਼ (ਲਾਇਬ੍ਰੇਰੀਅਨ), ਸਤਬੀਰ ਸਿੰਘ ਮੰਡੇਰ, ਗੁਰਿੰਦਰਪਾਲ ਕਰਤਾਰਪੁਰਾ, ਜਸਬੀਰ ਸਿੰਘ ਸਰਾਓ, ਐਮ.ਏ. ਸ਼ਾਹ ਜੱਗਾ ਮਲੇਰਕੋਟਲਾ, ਰਿਤੇਸ਼ ਜਿੰਦਲ, ਰਾਜਬੀਰ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਚੱਠਾ, ਰਣਧੀਰ ਸਿੰਘ ਭੰਗੂ, ਕੁਲਦੀਪ ਜੈਨ, ਇੰਦਰਪਾਲ ਸਿੰਘ ਧਾਂਦਲੀ, ਰਣਜੀਤ ਸਿੰਘ ਦਿਓਲ, ਗਗਨਦੀਪ ਸਿੰਘ ਰਾਜਪੂਤ, ਅਮਨਦੀਪ ਸਿੰਘ ਗਰੇਵਾਲ, ਕੁਲਵਿੰਦਰ ਸਿੰਘ ਤੂਰ, ਮਨਪ੍ਰੀਤ ਸਿੰਘ ਨਮੋਲ, ਗੁਰਸੇਵਕ ਸਿੰਘ ਸਿੱਧੂ, ਜਤਿੰਦਰ ਕੁਮਾਰ ਭਵਾਨੀਗੜ੍ਹ, ਗੁਰਪ੍ਰੀਤ ਮਾਨ, ਅਮਨਦੀਪ ਸਿੰਮੀ, ਗੌਰਵ ਗਰਗ ਲਹਿਰਾ, ਚਮਕੌਰ ਸਿੰਘ ਲਿੱਟ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਅੰਗਹੀਣ ਦਿਵਸ 'ਤੇ ਅਸੈਸਮੈਂਟ ਕੈਂਪ ਲਗਾਇਆ <br/> ਅਗਲੀ ਖ਼ਬਰ ਮੇਨ ਚੌਕ 'ਚੋਂ ਦੁਕਾਨਦਾਰ ਦਾ ਮੋਟਰਸਾਈਕਲ ਚੋਰੀ
Ad Position 24
No active advertisement