07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਐਮ.ਐਂਡ.ਐਮ. ਪਬਲਿਕ ਸਕੂਲ ਨਾਗਰੀ ਵਿਖੇ ਲਗਾਏ ਕੈਂਪ ਦੌਰਾਨ ਨੌਜਵਾਨ ਖ਼ੂਨਦਾਨ ਕਰਦਾ ਹੋਇਆ | ਤਸਵੀਰ: ਲਖਵਿੰਦਰ ਪਾਲ ਗਰਗ <br/> 25-12-2025
ਭਵਾਨੀਗੜ੍ਹ, 24 ਦਸੰਬਰ (ਲਖਵਿੰਦਰ ਪਾਲ ਗਰਗ)-ਐਮ.ਐਂਡ.ਐਮ. ਪਬਲਿਕ ਸਕੂਲ ਨਾਗਰੀ ਵਿਖੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੇਠੀ ਦੀ ਅਗਵਾਈ ਵਿਚ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੂਸਰਾ ਖ਼ੂਨਦਾਨ ਕੈਂਪ ਲਗਾਇਆ ਗਿਆ | ਸਕੂਲ ਪਿ੍ੰਸੀਪਲ ਸਵਰਨ ਕੌਰ ਨੇ ਦੱਸਿਆ ਕਿ ਕੈਂਪ ਵਿਚ 13 ਮਹਿਲਾਵਾਂ ਸਮੇਤ ਕੁੱਲ 73 ਖ਼ੂਨਦਾਨੀਆਂ ਨੇ ਖ਼ੂਨ ਦਾਨ ਕੀਤਾ | ਸਕੂਲ ਪ੍ਰਬੰਧਕਾਂ ਵਲੋਂ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਸਨਮਾਨ ਪੱਤਰ ਦੇ ਕੇ ਉਨ੍ਹਾਂ ਦਾ ਧੰਨਵਾਦ ਕੀਤਾ | ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਕੈਂਪ ਨੂੰ ਸਫਲ ਬਣਾਉਣ ਵਿਚ ਸਹਿਯੋਗ ਕਰਨ ਵਾਲੇ ਸਾਰੇ ਖ਼ੂਨਦਾਨੀਆਂ ਅਤੇ ਸਕੂਲ ਸਟਾਫ਼ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਫ਼ਰ ਏ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਲੇਰਕੋਟਲਾ ਦੇ ਡੀ.ਸੀ. ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ ਦੀ ਜਾਂਚ <br/>
Ad Position 24