07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਫ਼ਰ ਏ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਰਵਿਦਾਸ ਜੀ ਖ਼ੁਰਦ ਵਿਖੇ ਸਮਾਗਮ ਤੋਂ ਬਾਅਦ ਪ੍ਰਬੰਧਕਾਂ ਦੇ ਨਾਲ ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਅਲੀਪੁਰ ਵਾਲੇ | ਤਸਵੀਰ: ਗੁਰਪ੍ਰੀਤ ਸਿੰਘ ਚੀਮਾ <br/> 25-12-2025
ਸੰਦੌੜ, 24 ਦਸੰਬਰ (ਗੁਰਪ੍ਰੀਤ ਸਿੰਘ ਚੀਮਾ) - ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਐਂਡ ਵੈੱਲਫੇਅਰ ਕਲੱਬ ਵਲੋਂ ਸਫ਼ਰ-ਏ-ਸ਼ਹਾਦਤ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਤਿਗੁਰੂ ਰਵਿਦਾਸ ਜੀ ਵਿਖੇ ਕੀਰਤਨੀ ਜਥਾ ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਅਲੀਪੁਰ ਖ਼ਾਲਸਾ ਵਾਲਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼੍ਰੀ ਅਨੰਦਪੁਰ ਸਾਹਿਬ ਜੀ ਦਾ ਕਿਲ੍ਹਾ ਛੱਡਣ ਸਮੇਂ ਤੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਆਪਣੇ ਕੀਰਤਨ ਅਤੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਜੀਵਨੀ ਨਾਲ ਜੋੜ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਕਲੱਬ ਪ੍ਰਧਾਨ ਅਮਰਜੀਤ ਸਿੰਘ, ਮੀਤ ਪ੍ਰਧਾਨ ਬਚਿੱਤਰ ਸਿੰਘ, ਮਨਜੋਤ ਸਿੰਘ, ਮਨਜੀਤ ਸਿੰਘ, ਗ੍ਰੰਥੀ ਦਲਵਿੰਦਰ ਸਿੰਘ, ਜਥੇਦਾਰ ਅਵਤਾਰ ਸਿੰਘ, ਅਮਨਦੀਪ ਸਿੰਘ (ਯੂ.ਕੇ), ਜਸਵੀਰ ਸਿੰਘ, ਜਸਵਿੰਦਰ ਸਿੰਘ, ਪ੍ਰਭਜੋਤ ਸਿੰਘ, ਵਿਰਸਾ ਸੰਭਾਲ ਲਹਿਰ ਦੇ ਪ੍ਰਧਾਨ ਮਨਦੀਪ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਾਮ ਸਰਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੱਧ ਹਾਦਸੇ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਟਰੈਫ਼ਿਕ ਪ੍ਰਬੰਧ ਸੁਧਾਰਨ ਦੇ ਨਿਰਦੇਸ਼-ਨਵਰੀਤ ਕੌਰ ਸੇਖੋਂ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ <br/>
Ad Position 24