ਸਾਲਾਨਾ ਰਾਜ ਪੱਧਰੀ ਸ਼ਹੀਦੀ ਸਮਾਰੋਹ ਦੌਰਾਨ 66 ਨਾਮਧਾਰੀ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪ੍ਰਸ਼ਾਸਨ ਨੇ ਅਗੇਤੇ ਪ੍ਰਬੰਧਾਂ ਦੀਆਂ ਖਿੱਚੀਆਂ ਤਿਆਰੀਆਂ <br/>
ਡਿਪਟੀ ਕਮਿਸ਼ਨਰ ਮਲੇਰਕੋਟਲਾ ਵੀਰਾਜ ਸ਼ਿਆਮਕਰਨ ਤਿੜਕੇ ਕੂਕਾ ਨਾਮਧਾਰੀ ਸਮਾਰਕ ਵਿਖੇ ਮਨਾਏ ਜਾਣ ਵਾਲੇ ਸਾਲਾਨਾ ਰਾਜ ਪੱਧਰੀ ਸਮਾਰੋਹ ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਉਪਰੰਤ ਵੱਖ-ਵੱਖ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ | ਤਸਵੀਰ: ਮੁਹੰਮਦ ਹਨੀਫ਼ ਥਿੰਦ
<br/>
26-12-2025