ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 27-12-2025
ਲਹਿਰਾਗਾਗਾ, 26 ਦਸੰਬਰ (ਅਸ਼ੋਕ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਵਿਚ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਰੀਤੂ ਗੋਇਲ ਨੇ ਦੱਸਿਆ ਕਿ ਵਿਦਿਆਰਥਣ ਕਮਲਦੀਪ ਕੌਰ ਅਤੇ ਮਣਿਆ ਨੇ ਗ੍ਰੇਡ 8.85 ਪ੍ਰਾਪਤ ਕਰ ਕੇ ਪਹਿਲਾ, ਪ੍ਰਭਜੋਤ ਕੌਰ, ਗੁਰਦੀਪ ਕੌਰ ਤੇ ਜੋਤੀ ਨੇ ਗ੍ਰੇਡ 8.77 ਪ੍ਰਾਪਤ ਕਰ ਕੇ ਦੂਸਰਾ ਅਤੇ ਤਰੁਣਪ੍ਰੀਤ ਕੌਰ ਨੇ ਗ੍ਰੇਡ 8.54 ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਭੋਲਾ, ਪਿ੍ੰਸੀਪਲ ਰੀਤੂ ਗੋਇਲ, ਵਾਇਸ ਚੇਅਰਮੈਨ ਵਿਜੇ ਕੁਮਾਰ ਅਤੇ ਜਨਰਲ ਸੈਕਟਰੀ ਪ੍ਰੇਮ ਕੁਮਾਰ ਨੇ ਵਿਦਿਆਰਥਣਾਂ ਅਤੇ ਮਾਪਿਆਂ ਨੂੰ ਚੰਗੇ ਨਤੀਜੇ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪੰਥਕ ਏਕਤਾ ਲਈ ਇੱਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਸਾਰੇ ਅਕਾਲੀ ਧੜੇ-ਅਕਾਲੀ ਆਗੂ ਜਥੇਦਾਰ ਸੇਹਕੇ, ਸਰਨਾ ਚੱਠਾ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਕਵੀ ਦਰਬਾਰ ਕਰਵਾਇਆ <br/>
Ad Position 24
No active advertisement