05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਰਸਾਂ ਦੀ ਭਰਤੀ ਨੂੰ ਹਰੀ ਝੰਡੀ ਦੇਣ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 28-12-2025
ਸੰਗਰੂਰ, 27 ਦਸੰਬਰ (ਧੀਰਜ ਪਸੋਰੀਆ) - ਪੰਜਾਬ ਸਰਕਾਰ ਵਲੋਂ ਏ.ਐਨ.ਐਮ. ਅਤੇ ਸਟਾਫ਼ ਨਰਸਾਂ ਦੀਆਂ 1568 ਖ਼ਾਲੀ ਅਸਾਮੀਆਂ ਤੇ ਭਰਤੀ ਕੀਤੇ ਨੂੰ ਹਰੀ ਝੰਡੀ ਦਿੱਤੇ ਜਾਣ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਸਵਾਗਤ ਕੀਤਾ ਹੈ, ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 729 ਏ.ਐਨ.ਐਮ. ਅਤੇ 839 ਸਟਾਫ਼ ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਸੀ! ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਕਿਹਾ ਕਿ ਇਸ ਭਰਤੀ ਦੇ ਮੁਕੰਮਲ ਹੋ ਜਾਣ ਨਾਲ ਸੂਬੇ ਦੀਆਂ ਸਿਹਤ ਸੇਵਾਵਾਂ ਵਿਚ ਸੁਧਾਰ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਕਿਸੇ ਵੀ ਸਕੂਲ ਵਾਹਨ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ <br/> ਅਗਲੀ ਖ਼ਬਰ ਡੁੱਬਦੀ ਔਰਤ ਤੇ ਲੜਕੀ ਨੂੰ ਬਚਾਉਣ ਲਈ ਦੋਵਾਂ ਪੁਲਿਸ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਕੋਲੋਂ ਸਨਮਾਨਿਤ ਕਰਵਾਉਣ ਦੀ ਅਪੀ...
Ad Position 24
No active advertisement