02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ਼ਿਵਮ ਕਾਲੋਨੀ ਨਿਵਾਸੀਆਂ ਵਲੋਂ ਕਰਵਾਏ ਧਾਰਮਿਕ ਸਮਾਗਮ ਵਿਚ ਵਿਧਾਇਕਾ ਭਰਾਜ ਸਮੇਤ ਹੋਰ ਸ਼ਖ਼ਸੀਅਤ ਰਹੀਆਂ ਹਾਜ਼ਰ <br/>

Ad Position 21
repet_subhas-goyals [Copy P29]
ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਨਿਭਾਉਂਦੇ ਹੋਏ ਬੀਬੀ ਨਰਿੰਦਰ ਕੌਰ ਭਰਾਜ ਵਿਧਾਇਕਾ ਸੰਗਰੂਰ ਰਾਜਵਿੰਦਰ ਸਿੰਘ ਲੱਕੀ, ਸੁਰਿੰਦਰ ਪਾਲ ਸਿੰਘ ਸਿੱਦਕੀ ਸਮੇਤ ਹੋਰ ਪ੍ਰਬੰਧਕ | ਤਸਵੀਰ: ਮੁਕੇਸ਼ ਕੁਮਾਰ <br/> 31-12-2025
ਸੰਗਰੂਰ, 30 ਦਸੰਬਰ (ਅਮਨਦੀਪ ਸਿੰਘ ਬਿੱਟਾ)-ਸ਼ਿਵਮ ਕਾਲੋਨੀ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਦਿਆਂ ਸੰਗਤਾਂ ਵਲੋਂ ਨਾਮ ਸਿਮਰਨ ਅਤੇ ਜਪੁਜੀ ਸਾਹਿਬ ਦਾ ਜਾਪ ਕੀਤਾ ਗਿਆ | ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ ਅਤੇ ਰਾਜਵਿੰਦਰ ਸਿੰਘ ਲੱਕੀ ਸਰਪ੍ਰਸਤ, ਗੁਰਮੀਤ ਕੌਰ, ਰਵਨੀਤ ਕੌਰ, ਨਰਿੰਦਰ ਪਾਲ ਸਿੰਘ ਸਾਹਨੀ, ਦਲਵੀਰ ਸਿੰਘ ਬਾਬਾ, ਗੁਰਿੰਦਰ ਸਿੰਘ ਗੁਜਰਾਲ, ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਗੁਰਿੰਦਰ ਵੀਰ ਸਿੰਘ, ਗੁਰਪ੍ਰੀਤ ਸਿੰਘ ਬਿੱਲੂ ਦੀ ਦੇਖ ਰੇਖ ਹੇਠ ਇਹ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਹਲਕਾ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ, ਹਰਮਨਦੀਪ ਕੌਰ ਕੌਂਸਲਰ, ਅਮਨਦੀਪ ਸਿੰਘ, ਰਾਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਨਾਨਕਿਆਣਾ ਸਾਹਿਬ, ਜਸਵਿੰਦਰ ਸਿੰਘ ਪਿੰ੍ਰਸ ਮੁਖੀ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ ਤਾਲਮੇਲ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚੇ | ਸੁਸਾਇਟੀ ਸੇਵਕ ਪ੍ਰੀਤਮ ਸਿੰਘ, ਗੁਰਮੀਤ ਸਿੰਘ ਅਫ਼ਸਰ ਕਲੋਨੀ, ਹਰਵਿੰਦਰ ਸਿੰਘ ਬਿੱਟੂ, ਜਸਵਿੰਦਰ ਪਾਲ ਸਿੰਘ, ਹਰਦੀਪ ਸਿੰਘ ਸਾਹਨੀ, ਜਸਵੀਰ ਸਿੰਘ ਖ਼ਾਲਸਾ, ਜਗਜੀਤ ਸਿੰਘ ਭਿੰਡਰ, ਹਰਫੂਲ ਸਿੰਘ, ਰਾਜਿੰਦਰ ਪਾਲ ਸਿੰਘ ਆਦਿ ਤੋਂ ਇਲਾਵਾ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਸਵਰਨ ਕੌਰ, ਰੇਖਾ ਰਾਣੀ, ਕਿਰਨ ਦੂਆ, ਜੋਗਿੰਦਰ ਕੌਰ, ਭੁਪਿੰਦਰ ਕੌਰ, ਗੁਰਬੀਰ ਕੌਰ, ਹਰਵਿੰਦਰ ਕੌਰ, ਅਮਨਦੀਪ ਕੌਰ, ਕੁਲਵਿੰਦਰ ਕੌਰ ਢੀਂਗਰਾ, ਵਰਿੰਦਰ ਕੌਰ, ਅਮਰਜੀਤ ਕੌਰ, ਸਿਮਰਨਜੀਤ ਕੌਰ, ਮਨਪ੍ਰੀਤ ਕੌਰ ਨੇ ਜਾਪ ਸਮਾਗਮ ਵਿਚ ਸੇਵਾਵਾਂ ਨਿਭਾਈਆਂ | ਇਸ ਮੌਕੇ ਤੇ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਜੋਂ ਜਸਵਿੰਦਰ ਸਿੰਘ ਸ੍ਰੀ ਗੁਰੂ ਅੰਗਦ ਦੇਵ ਜੀ ਲੰਗਰ ਸੇਵਾ ਸੁਸਾਇਟੀ ਕੈਂਸਰ ਹਸਪਤਾਲ ਸੰਗਰੂਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਗੁਰਮੀਤ ਸਿੰਘ ਨਾਗੀ, ਜਸਵੀਰ ਸਿੰਘ ਪਿੰਕਾ, ਹਰਜੀਤ ਸਿੰਘ ਭਾਈ ਘਨ੍ਹਈਆ ਜੀ ਸੇਵਾ ਦੱਲ, ਹਰਜੀਤ ਸਿੰਘ ਢੀਂਗਰਾ ਨੇ ਸ਼ਮੂਲੀਅਤ ਕੀਤੀ | ਬੀਬੀ ਭਰਾਜ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਦਿਆਂ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਕਲੋਨੀ ਨਿਵਾਸੀ ਪਰਵਿੰਦਰ ਸਿੰਘ ਕੈਂਥ, ਮਨਪ੍ਰੀਤ ਸਿੰਘ ਧੀਮਾਨ, ਤਰਸੇਮ ਸਿੰਘ, ਮੱਖਣ ਸਿੰਘ, ਗੁਰਕੰਵਲ ਸਿੰਘ, ਸਮਰਪ੍ਰੀਤ ਸਿੰਘ, ਆਦਿ ਦਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਦੇ ਸਮਾਗਮ ਦੌਰਾਨ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ <br/> ਅਗਲੀ ਖ਼ਬਰ ਵੈਟਰਨਰੀ ਇੰਸਪੈਕਟਰਾਂ ਵਲੋਂ ਲੰਬੀ ਵਿਖੇ ਰਾਜ ਪੱਧਰੀ ਰੋਸ ਮੁਜ਼ਾਹਰਾ 4 ਨੂੰ
Ad Position 24