02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਖ਼ੂਨਦਾਨ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਖੂਨ ਦਾਨ ਕੈਂਪ ਸਮੇਂ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ | ਤਸਵੀਰ: ਭੁੱਲਰ <br/> 31-12-2025
ਧੂਰੀ, 30 ਦਸੰਬਰ (ਸੁਖਵੰਤ ਸਿੰਘ ਭੁੱਲਰ)-ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਮਹਾਂਵੀਰ ਮੰਦਿਰ ਧੂਰੀ ਵਿਖੇ ਰੋਹਿਤ ਸ਼ਰਮਾ, ਸੁਖਬੀਰ ਸਿੰਘ ਪਨੇਸਰ ਅਤੇ ਜਗਜੀਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਰਣਜੀਤ ਸਿੰਘ ਕਾਤਰੋਂ, ਯੂਥ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਸੁਭੀ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖ਼ੂਨਦਾਨ ਕਰਨ ਵਾਲੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਇਸ ਵਿਸ਼ਾਲ ਖ਼ੂਨਦਾਨ ਕੈਂਪ ਵਿਚ ਡਾ ਆਰ ਕੇ ਡੀ ਗੋਇਲ ਪਟਿਆਲਾ ਆਪਣੀ ਟੀਮ ਨਾਲ ਪਹੁੰਚੇ ਇਸ ਕੈਂਪ ਵਿਚ ਸੰਜੇ ਕੁਮਾਰ ਜਿੰਦਲ ਪ੍ਰਧਾਨ ਮਹਾਂਵੀਰ ਮੰਦਿਰ, ਰੋਹਿਤ ਸ਼ਰਮਾ, ਸੁਖਬੀਰ ਪਨੇਸਰ, ਜਗਜੀਤ ਸਿੰਘ, ਅਜੈ ਕੁਮਾਰ, ਵਿਵੇਕ ਗਰਗ, ਵਿਪਨ ਗਰਗ, ਹਰਸ਼ ਮੈਂਬਰ ਆਦਿ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸੰਬੰਧਿਤ ਸੀਟੂ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਸਾਹਿਤ ਸਭਾ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ <br/>
Ad Position 24