11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹੈਰੋਇਨ ਸਮੇਤ 2 ਨੌਜਵਾਨ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-06-2025
ਫ਼ਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਪੁਲਿਸ ਪਾਰਟੀ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਨੌਜਵਾਨਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਤਰਸੇਮ ਸ਼ਰਮਾ ਸਮੇਤ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਸਬੰਧੀ ਗਸ਼ਤ ਦੌਰਾਨ ਦੋਸ਼ੀਅਨ ਹਰਜੀਤ ਸਿੰਘ ਉਰਫ਼ ਜੀਤਾ ਪੁੱਤਰ ਲਾਲ ਸਿੰਘ ਵਾਸੀ ਪਿੰਡ ਕੜਮਾ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸਾਹਿਬ ਸਿੰਘ ਉਰਫ਼ ਸਾਹਬਾ ਪੁੱਤਰ ਦਾਰਾ ਸਿੰਘ ਵਾਸੀ ਖਿਲਚੀ ਕਦੀਮ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਦੋਸ਼ੀਅਨ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਚਲਦੇ ਵਿਅਕਤੀ ਦੀ ਕੁੱਟਮਾਰ ਅਗਲੀ ਖ਼ਬਰ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਪੰਜਾਬ ਰਾਜ ਖ਼ਾਦ ਨਿਗਮ ਦੇ ਚੇਅਰਮੈਨ ਨਿਯੁਕਤ
Ad Position 24