29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 30-08-2025
ਕੁੱਲਗੜ੍ਹੀ, 29 ਅਗਸਤ (ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੇ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਮੁੱਦਈ ਦਰਸ਼ਨ ਸਿੰਘ ਸਰਪੰਚ ਪੁੱਤਰ ਜਗਿੰਦਰ ਸਿੰਘ ਵਾਸੀ ਬਸਤੀ ਪਿਆਰੇਆਣਾ ਦੀ ਦਿੱਤੀ ਦਰਖ਼ਾਸਤ 'ਤੇ ਕਾਰਵਾਈ ਕਰਦਿਆਂ ਹੋਇਆ ਮਹਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਐੱਸ.ਆਈ ਨਿਰਮਲ ਸਿੰਘ ਅਨੁਸਾਰ ਮੁੱਦਈ ਵਲੋਂ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਗਈ ਦਰਖਾਸਤ ਦੇ ਆਧਾਰ 'ਤੇ ਹੋਈ ਪੜਤਾਲ ਉਪਰੰਤ ਕਾਨੂੰਨੀ ਰਾਇ ਲੈਣ ਬਾਅਦ ਇਹ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਵਲੋਂ ਹੋਰ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ 'ਚ 'ਮਹਾਨ ਕੋਸ਼' ਨਸ਼ਟ ਕੀਤੇ ਜਾਣ ਦੀ ਪ੍ਰਕਿਰਿਆ ਦੀ ਨਿਖੇਧੀ ਅਗਲੀ ਖ਼ਬਰ ਲਾਇਨ ਕਲੱਬ ਸਿਮਰਨ ਬੰਗਾ ਵਲੋਂ ਐਸ.ਐਚ.ਓ. ਵਰਿੰਦਰ ਕੁਮਾਰ ਬੰਗਾ ਤੇ ਪੁਲਿਸ ਮੁਲਾਜ਼ਮਾਂ ਦਾ ਵਿਸ਼ੇਸ਼ ਸਨਮਾਨ <br/>
Ad Position 24