29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੁਸੈਨੀਵਾਲਾ ਵਿਖੇ ਰੀਟਰੀਟ ਸੈਰੇਮਨੀ ਅਸਥਾਈ ਤੌਰ 'ਤੇ ਮੁਲਤਵੀ

Ad Position 21
No active advertisement
ਅਜੀਤ ਡੈਸਕ 30-08-2025
ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)-ਬੀਤੀ ਸ਼ਾਮ ਕੌਮਾਂਤਰੀ ਸਰਹੱਦ 'ਤੇ ਸਥਿਤ ਡਿਫੈਂਸ ਬੰਨ੍ਹ ਟੁੱਟਣ ਤੋਂ ਬਾਅਦ ਦਰਿਆ ਸਤਲੁਜ ਦਾ ਪਾਣੀ ਤੇਜ਼ੀ ਨਾਲ ਪਾਕਿਸਤਾਨ ਤੋਂ ਹੋ ਕੇ ਵਾਪਸ ਹੁਸੈਨੀਵਾਲਾ ਜੇ.ਸੀ.ਪੀ ਇਲਾਕੇ ਵਿਚ ਦਾਖਲ ਹੋ ਗਿਆ ਹੈ | ਬੀ.ਐੱਸ.ਐੱਫ ਵਲੋਂ ਮੌਜੂਦਾ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਹੁਸੈਨੀਵਾਲਾ ਵਿਖੇ ਸੈਲਾਨੀਆਂ ਲਈ ਰੀਟਰੀਟ ਸੈਰੇਮਨੀ ਨੂੰ ਅਗਲੇ ਕੁੱਝ ਦਿਨਾਂ ਲਈ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਗਿਆ ਹੈ | ਬੀ.ਐੱਸ.ਐੱਫ ਦੇ ਬੁਲਾਰੇ ਨੇ ਦੱਸਿਆ ਕਿ ਹਾਲਾਤ ਠੀਕ ਹੁੰਦੇ ਹੀ ਰੀਟਰੀਟ ਸੈਰੇਮਨੀ ਦੁਬਾਰਾ ਸ਼ੁਰੂ ਕਰ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਹਿਤਕਾਰ ਗੁਰਚਰਨ ਨੂਰਪੁਰ ਅੱਜ ਡੀ.ਡੀ.ਪੰਜਾਬੀ 'ਤੇ ਅਗਲੀ ਖ਼ਬਰ ਸੇਮਨਾਲੇ ਦੇ ਪੁਲ ਹੇਠੋਂ ਮਿੱਟੀ ਕੱਢ ਕੇ ਤੁਰਦਾ ਬਣਿਆ ਪ੍ਰਸ਼ਾਸਨ, ਲੋਕਾਂ 'ਚ ਰੋਸ
Ad Position 24