21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਲਾਲਾ ਜਗਤ ਨਾਰਾਇਣ ਕਾਲਜ ਵਲੋਂ ਫਾਰਮ ਭਰਨ ਲਈ ਲਗਾਇਆ ਹੈਲਪ ਡੈਸਕ

Ad Position 21
No active advertisement
ਅਜੀਤ ਡੈਸਕ 31-08-2025
ਜਲਾਲਾਬਾਦ, 30 ਅਗਸਤ (ਕਰਨ ਚੁਚਰਾ)-ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਚ ਡੀ.ਐਲ.ਐਂਡ ਦੇ ਦਾਖ਼ਲੇ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਕਾਲਜ ਪ੍ਰਸ਼ਾਸਨ ਵਲੋਂ ਇਕ ਹੈਲਪ ਡੈਕਸ ਸਥਾਪਿਤ ਕੀਤਾ ਗਿਆ ਹੈ | ਜਿੱਥੇ ਉਨ੍ਹਾਂ ਨੂੰ ਫਾਰਮ ਭਰਨ ਲਈ ਪੂਰੀ ਪ੍ਰੀਕ੍ਰਿਆ ਦੱਸੀ ਜਾ ਰਹੀ ਹੈ | ਪਿੰ੍ਰਸੀਪਲ ਡਾ. ਨੀਤਿਕਾ ਨੇ ਦੱਸਿਆ ਕਿ ਫਾਰਮ ਭਰਨ ਦੀ ਇਹ ਪ੍ਰੀਕ੍ਰਿਆ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ ਅਤੇ ਹੈਲਪ ਡੈਸਕ 'ਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਕੋਰਸਾਂ ਦੀ ਜਾਣਕਾਰੀ, ਜ਼ਰੂਰੀ ਦਸਤਾਵੇਜ਼ ਅਤੇ ਫਾਰਮ ਭਰਨ ਦੀ ਪ੍ਰੀਕ੍ਰਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਫਾਰਮ ਭਰਨ ਦੀ ਤਰੀਕ 28 ਅਗਸਤ ਤੋਂ 8 ਸਤੰਬਰ ਤੱਕ ਹੈ | ਫਾਰਮ ਭਰਨ ਦੀ ਪ੍ਰੀਕ੍ਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾਇਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਭਰ 'ਚ ਹੜ੍ਹ ਪੀੜਤਾਂ ਲਈ ਫ਼ੌਰੀ ਮੁਆਵਜ਼ਾ ਜਾਰੀ ਕਰਨ ਦੀ ਮੰਗ ਅਗਲੀ ਖ਼ਬਰ ਖੇਤੀ ਇੰਜੀਨੀਅਰਿੰਗ ਕਾਲਜ ਨੇ ਵਿਦਿਆਰਥੀਆਂ ਨੂੰ ਭਾਰਤੀ ਹਵਾਈ ਸੈਨਾ ਵਿਚ ਭਰਤੀ ਹੋਣ ਦੇ ਗੁਰ ਦੱਸੇ <br/>
Ad Position 24