14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਚੇਅਰਮੈਨ ਖਿੰਡਾ ਨੇ ਹੜ੍ਹ ਪੀੜਤਾਂ ਨੂੰ ਪਸ਼ੂਆਂ ਲਈ 150 ਕੁਇੰਟਲ ਅਚਾਰ ਦੀ ਕੀਤੀ ਵੰਡ

Ad Position 21
No active advertisement
ਅਜੀਤ ਡੈਸਕ 01-09-2025
ਮੱਲਾਂਵਾਲਾ, 31 ਅਗਸਤ (ਬਲਬੀਰ ਸਿੰਘ ਜੋਸਨ)-ਪੰਜਾਬ ਐਗਰੋ ਇੰਡਸਟਰੀਜ਼ ਦੇ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਆਪਣੇ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਅੱਲੇਵਾਲਾ, ਫੱਤੇ ਵਾਲਾ ਅਤੇ ਫ਼ਤਿਹਗੜ੍ਹ ਸਭਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਪਸ਼ੂਆਂ ਵਾਸਤੇ ਅਚਾਰ ਦੀ ਵੰਡ ਕੀਤੀ ਗਈ | ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਦੱਸਿਆ ਕਿ ਆਪਣੀ ਨੇਕ ਕਮਾਈ 'ਚੋਂ ਪਿੰਡ ਦੇ ਪ੍ਰਭਾਵਿਤ ਲੋਕਾਂ ਨੂੰ ਲਗਭਗ 150 ਕੁਇੰਟਲ ਪਸ਼ੂਆਂ ਦੇ ਅਚਾਰ ਦੀ ਵੰਡ ਕੀਤੀ ਗਈ ਹੈ | ਉਨ੍ਹਾਂ ਕਿਹਾ ਹੜ੍ਹ ਪੀੜਤਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਲਝਾਉਣ ਲਈ ਹੜ੍ਹ ਪੀੜਤਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਮੇਸ਼ਾ ਖੜਾਂ ਹਾਂ | ਇਸ ਤੋਂ ਪਹਿਲਾਂ ਚੇਅਰਮੈਨ ਸਮਿੰਦਰ ਸਿੰਘ ਖਿੰਡਾ ਨੇ ਆਪਣੇ ਇਕ ਸਾਲ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ 'ਤੇ ਮੰਡਰਾਇਆ ਹੜ੍ਹਾਂ ਦਾ ਖ਼ਤਰਾ, ਸ਼ਹਿਰ ਵਾਸੀਆਂ 'ਚ ਖ਼ੌਫ਼ ਅਗਲੀ ਖ਼ਬਰ ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਵਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Ad Position 24