14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੈਰੋਇਨ ਸਮੇਤ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 01-09-2025
ਜ਼ੀਰਾ, 31 ਅਗਸਤ (ਪ੍ਰਤਾਪ ਸਿੰਘ ਹੀਰਾ)- ਪੁਲਿਸ ਥਾਣਾ ਸਦਰ ਜ਼ੀਰਾ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ 'ਤੇ ਰਵਾਨਾ ਸੀ ਤਾਂ ਮੁਲਜ਼ਮ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸਾਜਨ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਰਟੌਲ ਬੇਟ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਸਦਰ ਜ਼ੀਰਾ 'ਚ ਮੁਕੱਦਮਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਉਬਰਾਏ ਵਲੋਂ ਵੱਡਾ ਉਪਰਾਲਾ ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੀੜਤ ਹਲਵਾਈ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਬੁਲਾਇਆ
Ad Position 24