14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮੁੱਦਕੀ ਵਿਖੇ ਅੱਜ ਮਨਾਇਆ ਜਾਵੇਗਾ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ <br/>

Ad Position 21
No active advertisement
ਅਜੀਤ ਡੈਸਕ 02-09-2025
ਮੁੱਦਕੀ, 1 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ 2 ਸਤੰਬਰ ਦਿਨ ਮੰਗਲਵਾਰ ਨੂੰ ਮੁੱਦਕੀ ਦੇ ਮੇਨ ਬਾਜ਼ਾਰ, ਨੇੜੇ ਬਾਸੀਆਂ ਵਾਲੀ ਗਲੀ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਰਾਮਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧ 'ਚ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਸਵੇਰੇ 11 ਵਜੇ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸਮਾਗਮ ਅੱਜ <br/> ਅਗਲੀ ਖ਼ਬਰ ਬਿਰਧ ਆਸ਼ਰਮ ਵਿਖੇ ਸ੍ਰੀ ਰਾਧਾ ਅਸ਼ਟਮੀ ਦਾ ਤਿਉਹਾਰ ਮਨਾਇਆ <br/>
Ad Position 24