14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 02-09-2025
ਮੁੱਦਕੀ, 1 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਕਬਰਵੱਛਾ ਰੋਡ ਮੁੱਦਕੀ ਵਿਖੇ ਸਥਿਤ ਮਾਂ ਕਾਲਕਾ ਮੰਦਰ ਵਿਖੇ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ 2 ਸਤੰਬਰ ਦਿਨ ਮੰਗਲਵਾਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਸਾਈਾ ਹਰਵਿੰਦਰ ਦਾਸ ਤੇ ਮਾਤਾ ਸੁਖਪ੍ਰੀਤ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ 12 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ, ਢਾਡੀ ਜਥੇ ਹਾਜ਼ਰੀ ਲਵਾਉਣਗੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਦਾ ਸੰਪੂਰਨਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਮੁੱਦਕੀ ਵਿਖੇ ਅੱਜ ਮਨਾਇਆ ਜਾਵੇਗਾ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ <br/>
Ad Position 24