16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼ੱਕੀ ਵਿਅਕਤੀ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੁੱਦਕੀ, 2 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਪੁਲਿਸ ਥਾਣਾ ਘੱਲ ਖੁਰਦ ਵਲੋਂ ਮੱੁਦਕੀ ਵਾਸੀ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਕਤ ਮੁਲਜ਼ਮ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸੁਖਪ੍ਰੀਤ ਸਿੰਘ ਪੁੱਤਰ ਵੀਰਪਾਲ ਸਿੰਘ ਵਾਸੀ ਦੋਲਤਪੁਰਾ ਜ਼ਿਲ੍ਹਾ ਮੋਗਾ ਹਾਲ ਵਾਰਡ ਨੰਬਰ 8 ਮੁੱਦਕੀ ਥਾਣਾ ਘੱਲ ਖੁਰਦ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਰਮਿੰਦਰ ਸਿੰਘ ਆਵਲਾ ਵਲੋਂ ਰਾਹਤ ਕਾਰਜ ਲਗਾਤਾਰ ਜਾਰੀ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ 8 ਤੱਕ ਮਨਾਇਆ ਜਾ ਰਿਹੈ ਅੱਖਾਂ ਦਾਨ ਪੰਦ੍ਹਰਵਾੜਾ <br/>
Ad Position 24