08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਬਾਬਾ ਹਜਾਰਾ ਸਿੰਘ ਦੀ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 05-09-2025

ਮੱਲਾਂਵਾਲਾ, 4 ਸਤੰਬਰ (ਸੁਰਜਨ ਸਿੰਘ ਸੰਧੂ)-ਧੰਨ ਧੰਨ ਬਾਬਾ ਹਜਾਰਾ ਸਿੰਘ ਮਹੰਤ ਨਿੱਕੇ ਨਨਕਾਣੇ ਦੀ ਬਰਸੀ ਤਪ ਅਸਥਾਨ ਬਾਬਾ ਹਜਾਰਾ ਸਿੰਘ ਦੇ ਗੁਰਦੁਆਰੇ ਵਿਚ ਬੜੀ ਸ਼ਰਧਾ ਨਾਲ ਮਨਾਈ ਗਈ | ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਅਖੰਡ ਪਾਠ ਆਰੰਭ ਕਰਵਾਏ ਗਏ ਅਤੇ ਭੋਗ ਉਪਰੰਤ ਕੀਰਤਨੀ ਜਥਾ ਸੁਰਿੰਦਰ ਸਿੰਘ ਨੇ ਆਈਆਂ ਸੰਗਤਾਂ ਨੂੰ ਗੁਰੂਘਰ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਭੋਗ ਉਪਰੰਤ ਗੁਰੂਘਰ 'ਚ ਅਤੁੱਟ ਲੰਗਰ ਵਰਤਾਇਆ ਗਿਆ ਤੇ ਅਖੀਰ ਵਿਚ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਨੇ ਸਮੂਹ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਹੁੰਚੇ ਗਾਇਕ ਦੀਪ ਢਿੱਲੋਂ ਤੇ ਵੀਰ ਸੁਖਵੰਤ <br/> ਅਗਲੀ ਖ਼ਬਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਹੜ੍ਹ ਪ੍ਰਭਾਵਿਤ ਇਲਾਕੇ 'ਚ ਦੌਰਾ ਕਰਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ <br/>
Ad Position 24