15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ <br/>

Ad Position 21
No active advertisement
ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ | ਤਸਵੀਰ-ਪੱਪੂ ਸੰਧਾ <br/> 06-09-2025
ਪੰਜੇ ਕੇ ਉਤਾੜ, 5 ਸਤੰਬਰ (ਪੱਪੂ ਸੰਧਾ)-ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਈਸਾ ਪੰਜ ਗਰਾਈਾ, ਸ਼ੇਰ ਸਿੰਘ ਵਾਲਾ, ਗੱਟੀ ਅਜਾਇਬ ਸਿੰਘ, ਗਜ਼ਨੀ ਵਾਲਾ (ਦੋਨਾਂ ਮੱਤੜ) ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਵਿਸ਼ਵਾਸ ਦਿਵਾਇਆ ਕਿ ਕੇਂਦਰ ਸਰਕਾਰ ਕੋਲੋਂ ਉਹ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਵਾਉਣਗੇ | ਰਾਣਾ ਸੋਢੀ ਨੇ ਕਿਹਾ ਕਿ ਫ਼ਿਰੋਜ਼ਪੁਰ ਦੇ ਲੋਕ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਟੀਮ ਦੇ ਮੈਂਬਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾ ਕੇ ਰਾਸ਼ਨ, ਪਸ਼ੂਆਂ ਲਈ ਚਾਰਾ ਅਤੇ ਹੋਰ ਸਮਗਰੀ ਪਹੁੰਚਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਅਧਿਆਪਕ ਦਿਵਸ <br/> ਅਗਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24