15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 06-09-2025
ਤਲਵੰਡੀ ਭਾਈ, 5 ਸਤੰਬਰ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਦੌਰਾਨ ਨੇੜੇ ਸਟੇਡੀਅਮ ਤਲਵੰਡੀ ਭਾਈ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਵਾਸੀ ਚੋਟੀਆਂ ਕਲਾਂ ਜ਼ਿਲ੍ਹਾ ਮੋਗਾ, ਜੋ ਕਿ ਹੈਰੋਇਨ ਵੇਚਣ ਦਾ ਆਦੀ ਹੈ ਤੇ ਹੁਣ ਵੀ ਤਲਵੰਡੀ ਭਾਈ ਤੋਂ ਚੋਟੀਆਂ ਕਲਾਂ ਨੂੰ ਜਾਂਦੀ ਲਿੰਕ ਸੜਕ 'ਤੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਇਤਲਾਹ ਠੋਸ ਹੋਣ 'ਤੇ ਮੁਖ਼ਬਰ ਵਲੋਂ ਦੱਸੀ ਹੋਈ ਜਗ੍ਹਾ ਉੱਪਰ ਰੇਡ ਕਰ ਕੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਮਲਕੀਤ ਸਿੰਘ ਵਾਸੀ ਚੋਟੀਆਂ ਕਲਾਂ ਜ਼ਿਲ੍ਹਾ ਮੋਗਾ ਨੂੰ ਕਾਬੂ ਕਰ ਕੇ ਉਸ ਪਾਸੋਂ 4.64 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੇਵਾ ਲਗਾਤਾਰ ਜਾਰੀ ਰਹੇਗੀ-ਅਸੀਸਪ੍ਰੀਤ ਸਿੰਘ ਸਾਈਆਂਵਾਲਾ <br/>
Ad Position 24