22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਅਧਿਆਪਕ ਦਿਵਸ ਮਨਾਇਆ <br/>

Ad Position 21
No active advertisement
ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਅਧਿਆਪਕ ਦਿਵਸ ਮਨਾਉਣ ਸਮੇਂ ਸਟਾਫ਼ | ਤਸਵੀਰ-ਰਜਨੀਸ਼ ਕਥੂਰੀਆ <br/> 07-09-2025
ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਅਧਿਆਪਕ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੈਨੇਜਰ ਹਰੀਸ਼ ਜੈਨ, ਕਾਰਜਕਾਰੀ ਮੈਨੇਜਰ ਅਰਚਨਾ ਜੈਨ, ਪਿ੍ੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪਿ੍ੰਸੀਪਲ ਮੈਡਮ ਸ਼ਾਲੂ ਸੂਦ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦੇ ਕੇ ਉਨ੍ਹਾਂ ਦਾ ਭਵਿੱਖ ਪ੍ਰਕਾਸ਼ਮਾਨ ਬਣਾਉਂਦੇ ਹਨ | ਮੈਨੇਜਰ ਹਰੀਸ਼ ਜੈਨ ਨੇ ਅੱਗੇ ਕਿਹਾ ਕਿ ਅਸੀਂ ਅਧਿਆਪਕਾਂ ਦੇ ਉੱਜਵਲ ਭਵਿੱਖ ਤੇ ਪਰਿਵਾਰਿਕ ਖ਼ੁਸ਼ਹਾਲੀ ਦੀ ਕਾਮਨਾ ਕਰਦੇ ਹਾਂ | ਇਸ ਦੌਰਾਨ ਮੈਨੇਜਰ ਹਰੀਸ਼ ਜੈਨ ਤੇ ਕਾਰਜਕਾਰੀ ਮੈਨੇਜਰ ਅਰਚਨਾ ਜੈਨ ਵਲੋਂ ਸਕੂਲ ਅਧਿਆਪਕਾਂ ਨੂੰ ਤੋਹਫ਼ੇ ਵੀ ਭੇਟ ਕੀਤੇ ਗਏ | ਇਸ ਹਲਕੇ ਦੇ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਫ਼ੈਸਲਾ ਕਰਦਿਆਂ ਸਭ ਨੂੰ ਏਕਤਾ ਤੇ ਸਹਿਯੋਗ ਨਾਲ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਰਾਜਨੀਤੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰ ਰਹੇ ਹਨ- ਜ਼ੀਰਾ/ਸ਼ਹਿਜ਼ਾਦਾ ਅਗਲੀ ਖ਼ਬਰ ਸੰਨੀ ਗਰੋਵਰ ਨੇ ਜ਼ੀਰਾ ਹਲਕੇ ਦੇ ਆਖ਼ਰੀ ਪਿੰਡ ਘੜੂੰਮ ਵਿਖੇ ਵੰਡੀ ਰਾਹਤ ਸਮੱਗਰੀ <br/>
Ad Position 24