ਪੰਜਾਬ ਕਾਂਗਰਸ ਇੰਚਾਰਜ ਤੇ ਸੂਬਾਈ ਕਾਂਗਰਸੀ ਲੀਡਰਸ਼ਿਪ ਵਲੋਂ ਮੱਖੂ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ <br/>
ਹੜ੍ਹ ਪ੍ਰਭਾਵਿਤ ਕਿਸਾਨ ਬੀਬੀਆਂ ਸ੍ਰੀ ਭੁਪੇਸ਼ ਬਘੇਲ ਇੰਚਾਰਜ ਕਾਂਗਰਸ ਕਮੇਟੀ ਪੰਜਾਬ ਨੂੰ ਆਪਣੀਆਂ ਦੁੱਖ ਤਕਲੀਫ਼ਾਂ ਦੱਸਦੀਆਂ ਹੋਈਆਂ ਅਤੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਤੇ ਚੇਅਰਮੈਨ ਹਰਭਜਨ ਸਿੰਘ ਦੇ ਘਰ ਪਹੁੰਚੇ ਕਾਂਗਰਸੀ ਆਗੂ | ਤਸਵੀਰਾਂ-ਕੁਲਵਿੰਦਰ ਸਿੰਘ ਸੰਧੂ
<br/>
07-09-2025