29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਸਾਹਿਤ ਸਭਾ ਤਲਵੰਡੀ ਭਾਈ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 08-09-2025
ਤਲਵੰਡੀ ਭਾਈ, 7 ਸਤੰਬਰ (ਰਵਿੰਦਰ ਸਿੰਘ ਬਜਾਜ)- ਸਾਹਿੱਤ ਸਭਾ ਤਲਵੰਡੀ ਭਾਈ ਦੀ ਮਹੀਨਾਵਾਰ ਮੀਟਿੰਗ ਰੌਸ਼ਨ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭ ਤੋਂ ਪਹਿਲਾਂ ਜਸਵਿੰਦਰ ਭੋਲਾ ਦੀ ਮੌਤ 'ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਤੋਂ ਬਾਅਦ ਹੜ੍ਹ ਪੀੜਤਾਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ | ਮੀਟਿੰਗ ਦੀ ਸ਼ੁਰੂਆਤ 'ਚ ਰਚਨਾਵਾਂ ਦੇ ਦੌਰ 'ਚ ਹਰਜੀਤ ਸਿੰਘ, ਰੌਸ਼ਨ ਲਾਲ, ਨੈਬ ਸਿੰਘ ਬਰਾੜ, ਗੁਰਮੇਲ ਸਿੰਘ ਧਾਰੀਵਾਲ, ਜਗਰੂਪ ਸਿੰਘ, ਜਸਮੇਲ ਸਿੰਘ ਕਲਸੀ, ਅਵਤਾਰ ਸਿੰਘ ਕਲਸੀ, ਸੁਰਿੰਦਰ ਗੁਲ੍ਹਾਟੀ, ਜਗਰੂਪ ਸਿੰਘ, ਗੁਰਦੀਪ ਸਿੰਘ, ਅਮਰਵੀਰ ਸਿੰਘ, ਜੱਸਾ ਸਿੰਘ ਬਰਾੜ ਤੇ ਕਮਲਜੀਤ ਸਿੰਘ ਨੇ ਆਪੋ-ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਤੇ ਉਨ੍ਹਾਂ 'ਤੇ ਢੁਕਵੀਂ ਬਹਿਸ ਵੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਹੜ੍ਹ ਪੀੜਤਾਂ ਦੀ ਮਦਦ ਜਾਰੀ ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਨਵੇਂ ਬੀ.ਡੀ.ਪੀ.ਓ. ਪਰਮਿੰਦਰ ਸਿੰਘ ਨੇ ਸੰਭਾਲਿਆ ਚਾਰਜ
Ad Position 24