05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 23-09-2025
ਕੁੱਲਗੜ੍ਹੀ, 22 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੇ ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਗਸ਼ਤ ਦੌਰਾਨ ਬਸਤੀ ਖ਼ਲੀਲ ਵਾਲੀ ਨਜ਼ਦੀਕ ਨਹਿਰ ਦੇ ਕੋਲ ਖੜੇ ਇਕ ਸ਼ੱਕੀ ਵਿਅਕਤੀ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਉਕਤ ਵਿਅਕਤੀ ਦੀ ਪਹਿਚਾਣ ਰਾਹੁਲ ਭੱਟੀ ਪੁੱਤਰ ਸੁਰਿੰਦਰ ਸਿੰਘ ਵਾਸੀ ਗਿੱਲ ਰੋਡ ਮੁੱਦਕੀ ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਕੁੱਲਗੜ੍ਹੀ ਵਿਖੇ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਹੋਰ ਲੋੜੀਂਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਕਰਵਾਈ ਜਾ ਰਹੀ ਆਊਟਸੋਰਸਿੰਗ ਭਰਤੀ ਦੇ ਵਿਰੋਧ 'ਚ 28 ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰ... ਅਗਲੀ ਖ਼ਬਰ ਰੈੱਡ ਕਰਾਸ ਵਲੋਂ ਦੁਕਾਨਾਂ ਖ਼ਾਲੀ ਕਰਨ ਦੇ ਨੋਟਿਸ ਕੱਢਣ 'ਤੇ ਦੁਕਾਨਦਾਰਾਂ ਵਲੋਂ ਰੋਸ ਧਰਨਾ
Ad Position 24
No active advertisement