13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

37 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 27-09-2025
ਕੁੱਲਗੜ੍ਹੀ, 26 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ 'ਚ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਸਾਗਰ ਪੁੱਤਰ ਦਰਸ਼ਨ ਤੇ ਪਿ੍ੰਸ ਪੁੱਤਰ ਰਾਜੂ ਦੋਵੇਂ ਵਾਸੀ ਝੋਕ ਹਰੀਹਰ ਨੂੰ ਕਾਬੂ ਕਰ ਉਨ੍ਹਾਂ ਕੋਲੋਂ ਕੁੱਲ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਕ ਵੱਖਰੇ ਮਾਮਲੇ 'ਚ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਸੰਦੀਪ ਉਰਫ਼ ਸੀਪਾ ਪੁੱਤਰ ਜਸਵਿੰਦਰ ਸਿੰਘ ਵਾਸੀ ਅਜਿਤ ਗਿੱਲ ਥਾਣਾ ਜੈਤੋ ਤੇ ਕ੍ਰਿਸ਼ਨ ਪੁੱਤਰ ਜਸਪਾਲ ਚੰਦ ਵਾਸੀ ਡਾਕਟਰ ਅੰਬੇਦਕਰ ਨਗਰ ਫ਼ਰੀਦਕੋਟ ਨੂੰ ਬਿਨਾ ਨੰਬਰੀ ਹੀਰੋ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕਰ ਉਨ੍ਹਾਂ ਕੋਲੋਂ 13-12 ਕੁੱਲ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਕੁੱਲਗੜ੍ਹੀ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐਸੋਸੀਏਟ ਪ੍ਰਾਇਮਰੀ ਅਧਿਆਪਕ ਦੇ ਦਿਹਾਂਤ 'ਤੇ ਯੂਨੀਅਨ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ <br/>
Ad Position 24