22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰਦੁਆਰਾ ਸਾਹਿਬ ਦੀ ਉਸਾਰੀ 'ਚ ਯੋਗਦਾਨ ਪਾਉਣ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਬਾਂਗਰ ਸੀਮੈਂਟ ਦੇ ਡੀਲਰ ਅਮਿਤ ਖੇੜਾ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਕਮੇਟੀ ਦੇ ਆਗੂ | ਤਸਵੀਰ-ਹਰਚਰਨ ਸਿੰਘ ਸੰਧੂ <br/> 28-09-2025
ਗੁਰੂਹਰਸਹਾਏ, 27 ਸਤੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਵਿਖੇ ਨਵੇਂ ਬਣ ਰਹੇ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਜਿੱਥੇ ਵੱਖ-ਵੱਖ ਸੰਗਤਾਂ ਤੇ ਪਿੰਡ ਵਾਸੀਆਂ ਵਲੋਂ ਸੇਵਾ ਨਿਭਾਈ ਜਾ ਰਹੀ ਹੈ ਉੱਥੇ ਹੀ ਵੱਖ-ਵੱਖ ਪਤਵੰਤਿਆਂ ਵਲੋਂ ਤਰ੍ਹਾਂ-ਤਰ੍ਹਾਂ ਦਾ ਮੈਟੀਰੀਅਲ ਭੇਟ ਕਰ ਕੇ ਸੇਵਾ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਗੁਰੂਹਰਸਹਾਏ ਦੇ ਬਾਂਗਰ ਸੀਮੈਂਟ ਦੇ ਡੀਲਰ ਅਮਿਤ ਖੇੜਾ ਵਲੋਂ ਪਿੰਡ ਪਹੁੰਚ ਕੇ ਗੁਰਦੁਆਰਾ ਸਾਹਿਬ ਲਈ ਸੇਵਾ ਕੀਤੀ ਗਈ ਤੇ ਬਣਦਾ ਯੋਗਦਾਨ ਪਾਇਆ ਗਿਆ | ਗੁਰਦੁਆਰਾ ਸਾਹਿਬ ਲਈ ਯੋਗਦਾਨ ਪਾਉਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਿਤ ਖੇੜਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਸਿੰਘ ਗਹਿਰੀ ਬਣੇ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਉਪ ਪ੍ਰਧਾਨ <br/> ਅਗਲੀ ਖ਼ਬਰ ਫ਼ਿਰੋਜ਼ਪੁਰ 'ਚ ਸ਼ਹੀਦ ਰਾਜਗੁਰੂ ਦੇ ਬੁੱਤ ਦਾ ਅਪਮਾਨ, ਸਰਕਾਰ, ਪ੍ਰਸ਼ਾਸਨ ਤੇ ਸੰਬੰਧਤ ਐੱਨ.ਜੀ.ਓ. ਬੇਖ਼ਬਰ <br/>
Ad Position 24