22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼੍ਰੋਮਣੀ ਕਮੇਟੀ ਨੇ ਨਰਸਰੀ ਦੇ ਬੱਚਿਆਂ ਲਈ ਭੇਜੀ ਖਿਡੌਣਾ ਕਾਰ <br/>

Ad Position 21
No active advertisement
ਖਿਡੋਣਾ ਕਾਰ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ | ਅਜੀਤ ਤਸਵੀਰ <br/> 28-09-2025
ਫ਼ਿਰੋਜ਼ਪੁਰ, 27 ਸਤੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਜ਼ੀਦਪੁਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਇੰਜ. ਸੁਖਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ (ਸਕੂਲਜ਼) ਬੀਬੀ ਸਤਵੰਤ ਕੌਰ ਵਲੋਂ ਖੇਡੋ ਅਤੇ ਸਿੱਖੋ ਸਿੱਖਿਆ ਨੀਤੀ ਤਹਿਤ ਨਰਸਰੀ ਵਿੰਗ ਦੇ ਵਿਦਿਆਰਥੀਆਂ ਲਈ ਖਿਡੋਣਾ ਕਾਰ ਭੇਜੀ ਗਈ | ਸਕੂਲ ਦੇ ਟੀਚਰ ਇੰਚਾਰਜ ਕਰੁਨਾ ਜੈਨ ਤੇ ਸਮੂਹ ਸਟਾਫ਼ ਵਲੋਂ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਵਿਖੇ ਏ.ਆਈ. ਅਸਿਸਟਿੱਡ ਡਾਟਾ ਅਨੈਲਸਿਸ ਵਿਸ਼ੇ 'ਤੇ ਵਰਕਸ਼ਾਪ <br/> ਅਗਲੀ ਖ਼ਬਰ ਥਾਣਾ ਮੁਖੀ ਸੁਧਾਰ ਵਲੋਂ ਘੁਮਾਣ 'ਚ ਪੰਚਾਇਤ ਤੇ ਮੁਹਤਬਰਾਂ ਨਾਲ ਮੀਟਿੰਗ
Ad Position 24