22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੈਂਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 28-09-2025
ਜ਼ੀਰਾ, 27 ਸਤੰਬਰ (ਰਜਨੀਸ਼ ਕਥੂਰੀਆ)- ਪੁਰਾਣੀ ਤਲਵੰਡੀ ਰੋਡ ਜ਼ੀਰਾ 'ਤੇ ਸਥਿਤ ਇਕ ਬੈਂਕ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਸੁਰਿੰਦਰ ਕੁਮਾਰ ਪੁੱਤਰ ਰਾਮ ਦੇਵ ਵਾਸੀ ਬਸਤੀ ਮਾਛੀਆ ਨੇੜੇ ਕਿ੍ਸ਼ਨਾ ਮੰਦਰ ਜ਼ੀਰਾ ਨੇ ਥਾਣਾ ਸਿਟੀ ਜ਼ੀਰਾ ਵਿਖੇ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਮੈਂ ਤਲਵੰਡੀ ਰੋਡ ਜ਼ੀਰਾ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਬਰਾਂਚ ਜ਼ੀਰਾ ਵਿਖੇ ਗਿਆ ਸੀ ਤੇ ਇਸ ਦੌਰਾਨ ਮੈਂ ਆਪਣਾ ਮੋਟਰਸਾਈਕਲ ਬੈਂਕ ਦੇ ਬਾਹਰ ਗੇਟ ਅੱਗੇ ਲਗਾ ਦਿੱਤਾ | ਉਸ ਨੇ ਦੱਸਿਆ ਕਿ ਜਦੋਂ ਤਕਰੀਬਨ 15-20 ਮਿੰਟ ਬਾਅਦ ਮੈਂ ਵਾਪਸ ਆ ਕੇ ਵੇਖਿਆ ਤਾਂ ਮੇਰਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਸ਼ਹਿਰ ਅੰਦਰ ਸਫ਼ਾਈ ਲਗਾਤਾਰ ਜਾਰੀ <br/> ਅਗਲੀ ਖ਼ਬਰ ਦੇਵ ਸਮਾਜ ਕਾਲਜ ਵਿਖੇ ਏ.ਆਈ. ਅਸਿਸਟਿੱਡ ਡਾਟਾ ਅਨੈਲਸਿਸ ਵਿਸ਼ੇ 'ਤੇ ਵਰਕਸ਼ਾਪ <br/>
Ad Position 24