ਪੰਥਕ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ ਦੇ ਕਾਗ਼ਜ਼ ਦਾਖਲ ਕਰਨ ਸੰਬੰਧੀ ਮੱਖੂ ਤੋਂ ਜਥਾ ਰਵਾਨਾ <br/>
ਸਰਪੰਚ ਹਰਜਿੰਦਰ ਸਿੰਘ ਹਸ਼ਮਤ ਵਾਲਾ ਦੀ ਅਗਵਾਈ ਹੇਠ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੇ ਕਾਗ਼ਜ਼ ਦਾਖਲ ਕਰਵਾਉਣ ਲਈ ਕਾਫ਼ਲਾ ਰਵਾਨਾ ਹੁੰਦਾ ਹੋਇਆ | ਤਸਵੀਰ-ਕੁਲਵਿੰਦਰ ਸਿੰਘ ਸੰਧੂ
<br/>
19-10-2025