02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 22 ਨੂੰ <br/>

Ad Position 21
No active advertisement
ਅਜੀਤ ਡੈਸਕ 20-10-2025
ਤਲਵੰਡੀ ਭਾਈ, 19 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਸ਼ਿਲਪ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਰਾਮਗੜ੍ਹੀਆ ਭਾਈਚਾਰੇ ਦੀ ਮੀਟਿੰਗ ਇੱਥੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਭਵਨ ਵਿਖੇ ਵਿਖੇ ਹੋਈ ਜਿਸ ਵਿਚ ਭੁਪਿੰਦਰ ਸਿੰਘ ਕਲਸੀ ਪ੍ਰਧਾਨ ਰਾਮਗੜ੍ਹੀਆ ਸੇਵਾ ਸੋਸਾਇਟੀ, ਬਲਵੰਤ ਸਿੰਘ ਭੰਗਰਾ, ਲਖਵੀਰ ਸਿੰਘ ਪੰਜਾਬ ਵਾਲੇ, ਸੁਖਵਿੰਦਰ ਸਿੰਘ ਸੁੱਖਾ ਕਲਸੀ, ਕਰਮਜੀਤ ਸਿੰਘ ਕਲਸੀ, ਮੱਖਣ ਸਿੰਘ ਬੱਬਲੂ ਵਰਕਸ ਵਾਲੇ, ਗੁਰਦੀਪ ਸਿੰਘ ਦੀਪਾ ਘੜਿਆਲ, ਅਮਰ ਸਿੰਘ ਗੱਬੀ, ਜਸਮੇਲ ਸਿੰਘ ਕਲਸੀ, ਗੁਰਚਰਨ ਸਿੰਘ ਸੈਂਭੀ, ਨਿਰਮਲ ਸਿੰਘ ਕਲਸੀ, ਇਕਬਾਲ ਸਿੰਘ ਬਿਜਲੀ ਵਾਲੇ, ਭੁਪਿੰਦਰ ਸਿੰਘ ਕੋਰੇ ਵਾਲੇ, ਨਛੱਤਰ ਸਿੰਘ ਆਦਿ ਸ਼ਾਮਿਲ ਸਨ | ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 22 ਅਕਤੂਬਰ ਮਨਾਇਆ ਜਾਵੇਗਾ | ਇਸ ਸਮੇਂ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜੇਗਾ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਮਮਦੋਟ ਵਿਖੇ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਲਿਖਤੀ ਤੇ ਫਿਜ਼ੀਕਲ ਦੀ ਮੁਫ਼ਤ ਟਰੇਨਿੰਗ ਸੰਬੰਧੀ ਕੈਂਪ ਸ਼ੁਰੂ
Ad Position 24
No active advertisement