05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬ੍ਰਹਮ ਰਿਸ਼ੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 20-10-2025
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਤਿਉਹਾਰ ਸੰਬੰਧੀ ਵੱਖ-ਵੱਖ ਸਜਾਵਟੀ ਮਾਡਲ ਤਿਆਰ ਕੀਤੇ ਗਏ | ਇਸ ਦੌਰਾਨ ਵਿਦਿਆਰਥੀਆਂ ਵਿਚਕਾਰ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ | ਅੰਤ ਵਿਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦੀਦੀ ਬ੍ਰਹਮਲਤਾ ਨੇ ਸਭਨਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਨਵੀਆਂ ਖ਼ੁਸ਼ੀਆਂ ਰੌਣਕਾਂ ਲੈ ਕੇ ਆਵੇ | ਇਸ ਮੌਕੇ ਪਿ੍ੰਸੀਪਲ ਸਵਾਮੀ ਸ੍ਰੇਆ ਭਾਰਤੀ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ 25 ਲੱਖ ਦੀ ਲਾਗਤ ਨਾਲ ਅਰੋੜਵੰਸ਼ ਪਾਰਕ ਦੇ ਹਾਲ ਦਾ ਨੀਂਹ ਪੱਥਰ ਰੱਖਿਆ <br/> ਅਗਲੀ ਖ਼ਬਰ ਬੀਮਾ ਕੰਪਨੀ ਨੇ ਪਰਿਵਾਰ ਨੂੰ ਦੋ ਲੱਖ ਦਾ ਚੈੱਕ ਸੌਪਿਆ <br/>
Ad Position 24
No active advertisement