10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਪੰਚਾਇਤ ਮੱਲਾਂਵਾਲਾ ਵਲੋਂ ਧਾਰਮਿਕ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮੱਲਾਂਵਾਲਾ ਖ਼ਾਸ, 2 ਨਵੰਬਰ (ਸੁਰਜਨ ਸਿੰਘ ਸੰਧੂ)-ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਸਮੂਹ ਇਲਾਕਾ ਨਿਵਾਸੀ ਅਤੇ ਨਗਰ ਪੰਚਾਇਤ ਮੱਲਾਂਵਾਲਾ ਵਲੋਂ ਨਗਰ ਪੰਚਾਇਤ ਘਰ ਵਿਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੁਆਏ ਗਏ | ਇਸ ਮੌਕੇ ਸਮੂਹ ਇਲਾਕਾ ਨਿਵਾਸੀ ਅਤੇ ਨਗਰ ਪੰਚਾਇਤ ਦੇ ਸਮੂਹ ਮੁਲਾਜ਼ਮ ਹਾਜ਼ਰ ਸਨ | ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼ੰਕਰ ਕਟਾਰੀਆ ਨੇ ਵੀ ਆਪਣੀ ਹਾਜ਼ਰੀ ਲਗਾਈ | ਪਾਠ ਦੇ ਭੋਗ ਉਪਰੰਤ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਅਖੀਰ ਵਿਚ ਨਗਰ ਪੰਚਾਇਤ ਪ੍ਰਧਾਨ ਮਹਾਵੀਰ ਸਿੰਘ ਨੇ ਆਈਆਂ ਸਭ ਸੰਗਤਾਂ ਨੂੰ ਜੀ ਆਇਆਂ ਕਿਹਾ |

Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਸਮੱਸਿਆ ਨਾਲ ਜੂਝ ਰਿਹਾ ਹੈ ਕਸਬਾ ਮੱਖੂ-ਬਰਮਾਂ ਦਾ ਪੱਧਰ ਠੀਕ ਨਾ ਹੋਣ ਕਰਕੇ ਹਾਦਸੇ ਵਾਪਰਨ ਦਾ ਡਰ ਅਗਲੀ ਖ਼ਬਰ ਪਾਵਰਕਾਮ ਦੀਆਂ ਜਾਇਦਾਦਾਂ ਵੇਚਣ ਦੇ ਵਿਰੋਧ 'ਚ ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ
Ad Position 24