11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਵਿਧਾਇਕ ਨਰੇਸ਼ ਕਟਾਰੀਆ ਅਤੇ ਸ਼ੰਕਰ ਕਟਾਰੀਆ ਵਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਸਹਾਇਤਾ ਕੀਤੀ ਜਾ ਰਹੀ ਹੈ-ਆਪ ਆਗੂ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਜ਼ੀਰਾ, 2 ਨਵੰਬਰ (ਗਿੱਲ)-ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਉਨ੍ਹਾਂ ਦੇ ਸਪੁੱਤਰ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਫਸਲਾਂ ਦੀ ਬਿਜਾਈ ਲਈ ਲਗਭਗ 500 ਟਰੈਕਟਰ ਭੇਜਣ 'ਤੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ ਅÏਲਖ, ਸਰਪੰਚ ਦਲਜੀਤ ਸਿੰਘ ਧਾਲੀਵਾਲ ਝੱਤਰਾ, ਸਰਪੰਚ ਰਾਮ ਸਿੰਘ ਗਿੱਲ ਲੋਂਗੋਦੇਵਾ, ਸਰਪੰਚ ਮਨਪ੍ਰੀਤ ਸਿੰਘ ਸੇਖਵਾਂ, ਸਰਪੰਚ ਤੀਰਥ ਸਿੰਘ ਬਰਾੜ ਫੇਰੋਕੇ, ਸਰਪੰਚ ਸੰਦੀਪ ਸਿੰਘ ਜੌੜਾ ਅਤੇ ਰਾਜਾ ਸਿੰਘ ਗੋਗੋਆਣੀ ਪ੍ਰਧਾਨ ਸਹਿਕਾਰੀ ਸਭਾ ਨੇ ਕਿਹਾ ਕਿ ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਵਲੋਂ ਹੜ੍ਹ ਪੀੜਤਾਂ ਦੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨਾਂ ਦੀ ਸਹਾਇਤਾ ਕਰਦਿਆਂ ਫ਼ਸਲਾਂ ਦੇ ਮੁਫ਼ਤ ਬੀਜ ਵੰਡਣ ਲਈ ਪੰਜਾਬ ਸਰਕਾਰ ਦੀ ਵੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਖੇਤਰੀ ਯੁਵਕ ਮੇਲੇ ਦੌਰਾਨ ਆਰ. ਐੱਸ. ਡੀ. ਕਾਲਜ ਦੀ ਭੰਗੜਾ ਟੀਮ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਬਡਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>
Ad Position 24