ਸਟੱਡੀ ਸਰਕਲ ਵੱਲੋਂ ਗੁਰੂਹਰਸਹਾਏ ਵਿਖੇ ਲਗਾਇਆ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ <br/>
ਖ਼ਾਲਸਾ ਮਿਸ਼ਨ ਅਕੈਡਮੀ ਗੁਰੂਹਰਸਹਾਏ ਵਿਖੇ ਲਾਏ ਗਏ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ 'ਚ ਹਾਜ਼ਰ ਵਿਦਿਆਰਥਣਾਂ ਅਤੇ ਮੁੱਖ ਪਤਵੰਤਿਆਂ ਨੂੰ ਸਨਮਾਨਿਤ ਕਰਦੇ ਹੋਏ ਅਹੁਦੇਦਾਰ | ਤਸਵੀਰਾਂ-ਹਰਚਰਨ ਸਿੰਘ ਸੰਧੂ
<br/>
03-11-2025