06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਦਰ ਪੁਲਿਸ ਨੇ ਖੇਤਾਂ ਚੋਂ ਡਰੋਨ ਕੀਤਾ ਬਰਾਮਦ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਫ਼ਿਰੋਜ਼ਪੁਰ, 3 ਨਵੰਬਰ (ਰਾਕੇਸ਼ ਚਾਵਲਾ)-ਸਦਰ ਪੁਲਿਸ ਨੇ ਖੇਤਾਂ 'ਚੋਂ ਡਰੋਨ ਬਰਾਮਦ ਕਰ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਦਰਜ ਮਾਮਲੇ 'ਚ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਪਿੰਡ ਸਾਬੂਆਣਾ ਦਾਖਲੀ ਲੰਗੇਆਣਾ ਸ਼ਰਧਾ ਸਿੰਘ ਪੁੱਤਰ ਬੋਹੜ ਸਿੰਘ ਸਾਬੂਆਣਾ ਦੇ ਖੇਤਾਂ ਵਿਚ ਝੋਨੇ ਦੀ ਕਟਾਈ ਦੌਰਾਨ ਇਕ ਟੁੱਟਿਆ ਹੋਇਆ ਡਰੋਨ ਮਿਲਿਆ | ਜਿਸ ਉਪਰੰਤ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਜ਼ਿਲ੍ਹੇ 'ਚ ਸਿਹਤ ਸਹੂਲਤਾਂ ਦੇ ਵਾਧੇ ਵੱਲ ਇਕ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
Ad Position 24