12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਝੋਨੇ ਦੀ ਪਰਾਲੀ ਸਾੜਨ 'ਤੇ 1 ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 05-11-2025
ਜ਼ੀਰਾ, 4 ਨਵੰਬਰ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਤੇ ਪਿੰਡ ਸੰਤੂਵਾਲਾ ਵਾਸੀ ਇਕ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜੋਗਿੰਦਰ ਸਿੰਘ ਐੱਸ.ਡੀ.ਓ. ਮੰਡੀ ਬੋਰਡ ਜ਼ੀਰਾ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਉਨ੍ਹਾਂ ਨੂੰ ਹਲਕਾ ਪਟਵਾਰੀ ਦੀ ਇਕ ਰਿਪੋਰਟ ਮੌਸੂਲ ਹੋਈ ਹੈ | ਜਿਸ ਵਿਚ ਦੱਸਿਆ ਗਿਆ ਹੈ ਕਿ ਦੋਸ਼ੀ ਮੁਕੰਦ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸੰਤੂਵਾਲਾ ਨੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੰੂਹਦ ਨੂੰ ਅੱਗ ਲਗਾਈ ਹੈ | ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਐੱਸ.ਡੀ.ਓ. ਮੰਡੀ ਬੋਰਡ ਦੇ ਬਿਆਨ ਦੇ ਆਧਾਰ 'ਤੇ ਉਕਤ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ 'ਤੇ ਇੱਕ ਨਾਮਜ਼ਦ ਅਗਲੀ ਖ਼ਬਰ ਐੱਸ.ਐੱਸ.ਐਮ. ਸਕੂਲ ਕੱਸੋਆਣਾ 'ਚ ਮਨਾਇਆ ਪ੍ਰਕਾਸ਼ ਪੁਰਬ <br/>
Ad Position 24