20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ 'ਚ ਦੋ ਰੋਜ਼ਾ ਸਪੋਰਟਸ ਦਿਵਸ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 22-11-2025
ਕੁੱਲਗੜ੍ਹੀ, 21 ਨਵੰਬਰ(ਸੁਖਜਿੰਦਰ ਸਿੰਘ ਸੰਧੂ)-ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਕੁੱਲਗੜ੍ਹੀ ਵਿਖੇ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਵਿਖੇ ਦੋ ਰੋਜ਼ਾ ਸਪੋਰਟਸ ਦਿਵਸ ਦੀ ਸ਼ੁਰੂਆਤ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਕÏਰ ਬੰਗੜ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਖਿਡਾਰੀਆਂ ਨੂੰ ਅਸ਼ੀਰਵਾਦ ਦੇ ਕੇ ਕੀਤੀ | ਉਹਨਾਂ ਸਕੂਲ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਭਾਸ਼ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਵਾਈਸ ਚੇਅਰਮੈਨ ਸ਼ਰਨਪ੍ਰੀਤ ਸਿੰਘ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਸਮੇਂ ਚੇਅਰਮੈਨ ਕੰਵਰਜੀਤ ਸਿੰਘ ਸੰਧੂ , ਡਾਇਰੈਕਟਰ ਪਰਵਿੰਦਰ ਸਿੰਘ ਸੰਧੂ, ਜਨਰਲ ਸਕੱਤਰ ਸਨੇਹਪ੍ਰੀਤ ਸਿੰਘ ਸੰਧੂ, ਰਿਤੂ ਚੋਪੜਾ ਪਿ੍ੰਸੀਪਲ , ਜਗਤਾਰ ਸਿੰਘ ਸੰਧੂ, ਗੁਰਨਾਮ ਸਿੰਘ ਸ਼ੇਰ ਖਾਂ, ਪੁਸ਼ਪਿੰਦਰ ਸਿੰਘ ਸੰਧੂ, ਪੀ.ਏ ਤਰਨ ਬੁੱਟਰ, ਮਾਸਟਰ ਕੁਲਵੰਤ ਸਿੰਘ , ਰਮਨਦੀਪ ਸਿੰਘ ਨਿੰਮਾ, ਰਵਿੰਦਰ ਸਿੰਘ ਦੀਪਕ, ਸਾਬ ਢਿੱਲੋਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 23 ਨੂੰ <br/> ਅਗਲੀ ਖ਼ਬਰ ਯੁਵਾ ਆਪਦਾ ਮਿੱਤਰਾ ਸਿਖਲਾਈ ਕੈਂਪ ਦੌਰਾਨ ਵਲੰਟੀਅਰਾਂ ਨੂੰ ਰੱਸੀ ਨਾਲ ਬਚਾਅ ਤਕਨੀਕਾਂ ਬਾਰੇ ਦਿੱਤੀ ਜਾਣਕਾਰੀ
Ad Position 24